PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY ਸੱਜਰੀ ਖ਼ਬਰ ਪੰਜਾਬ ਮਾਲਵਾ

ਭਗਵੰਤ ਮਾਨ ਨੇ ਅੱਜ ਖਟਕੜ ਕਲਾਂ ਵਿਖੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।

Advertisement
Spread Information

ਭਗਵੰਤ ਮਾਨ ਨੇ ਅੱਜ ਖਟਕੜ ਕਲਾਂ ਵਿਖੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਨਵਾਂਸ਼ਹਿਰ ਦੇ ਜ਼ਿਲ੍ਹਾ ਖਟਕੜ ਕਲਾਂ ਵਿਖੇ ਸਹੁੰ ਚੁੱਕਣ ਤੋਂ ਬਾਅਦ ਚੰਡੀਗੜ੍ਹ ‘ਚ ਪੰਜਾਬ ਸਕੱਤਰੇਤ ਵਿਖੇ ਪੁੱਜੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਗਾਰਡ ਆਫ ਆਨਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੀਆਂ ਤਿਆਰੀਆਂ ਸਵੇਰ ਤੋਂ ਹੀ ਕਰ ਲਈਆਂ ਗਈਆਂ ਸਨ। ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ। ਉਹ ਪੰਜਾਬ ਦੇ 17 ਵੇਂ ਮੁੱਖ ਮੰਤਰੀ ਬਣ ਗਏ ਹਨ। ਹੁਣ ਉਨ੍ਹਾਂ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।


Spread Information
Advertisement
Advertisement

LEAVE A RESPONSE

Your email address will not be published. Required fields are marked *

error: Content is protected !!