ਬਰਨਾਲਾ 18 ਮਾਰਚ( ਰਘਬੀਰ ਸਿੰਘ ਹੈਪੀ) ਪੰਜਾਬ ਦਾ ਨਵਾਂ ਮੰਤਰੀ ਮੰਡਲ ਕੱਲ੍ਹ ਸਹੁੰ ਚੁੱਕੇਗਾ। ਪੰਜਾਬ ਦੀ AAP ਸਰਕਾਰ ਵਿੱਚ ਹੋਣ ਵਾਲੇ ਸਾਰੇ ਮੰਤਰੀਆਂ ਨੂੰ ਬਹੁਤ-ਬਹੁਤ ਮੁਬਾਰਕਾਂ।
ਪੰਜਾਬ ਦੇ ਲੋਕਾਂ ਨੇ ਸਾਨੂੰ ਸਾਰਿਆਂ ਨੂੰ ਬਹੁਤ ਵੱਡੀ ਜ਼ਿੰਮੇਵਾਰੀ ਦਿੱਤੀ ਹੈ, ਸਾਨੂੰ ਦਿਨ-ਰਾਤ ਮਿਹਨਤ ਕਰਕੇ ਲੋਕਾਂ ਦੀ ਸੇਵਾ ਕਰਨੀ ਹੈ, ਪੰਜਾਬ ਨੂੰ ਇੱਕ ਇਮਾਨਦਾਰ ਸਰਕਾਰ ਦੇਣੀ ਹੈ। ਅਸੀਂ ਇੱਕ ਰੰਗਲਾ ਪੰਜਾਬ ਬਣਾਉਣਾ ਹੈ।