PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY ਸੱਜਰੀ ਖ਼ਬਰ ਚੰਡੀਗੜ੍ਹ ਜੁਰਮ ਦੀ ਦੁਨੀਆਂ ਪੰਜਾਬ ਮੁੱਖ ਪੰਨਾ

3 ਪੁਲਿਸ ਅਧਿਕਾਰੀਆਂ ਨੂੰ ਸੌਂਪੀ ਗੈਂਗਸਟਰਾਂ ਨਾਲ ਨਜਿੱਠਣ ਦੀ ਕਮਾਨ

Advertisement
Spread Information

ਆਪ ਸਰਕਾਰ ਨੇ ਅਪਣਾਇਆ ਗੈਂਗਸਟਰਾਂ ਖਿਲਾਫ ਸਖਤ ਰੁਖ

ਏ.ਐਸ. ਅਰਸ਼ੀ , ਚੰਡੀਗੜ੍ਹ  7 ਅਪ੍ਰੈਲ 2022

      ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਗੈਂਗਸਟਰਾਂ ਖਿਲਾਫ ਸਖਤ ਰੁੱਖ ਅਪਣਾਉਣ ਦੀ ਨੀਤੀ ਨੂੰ ਅਮਲੀ ਰੂਪ ਦਿੰਦਿਆਂ 3 ਪੁਲਿਸ ਅਧਿਕਾਰੀਆਂ ਨੂੰ ਗੈਂਗਸਟਰਾਂ ਨਾਲ ਨਜਿੱਠਣ ਦੀ ਕਮਾਨ ਸੌਂਪ ਦਿੱਤੀ ਹੈ। ਆਈ.ਪੀ.ਐਸ. ਅਧਿਕਾਰੀ ਪ੍ਰਮੋਦ ਬਾਨ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਦਾ ਏ.ਡੀ.ਜੀ.ਪੀ ਤਾਇਨਾਤ ਕੀਤਾ ਗਿਆ ਹੈ। ਜਦੋਂਕਿ ਉਨ੍ਹਾਂ ਦੀ ਟੀਮ ‘ਚ ਆਈ.ਪੀ.ਐਸ. ਗੁਰਮੀਤ ਸਿੰਘ ਚੌਹਾਨ ਨੂੰ ਏ.ਆਈ.ਜੀ ਅਤੇ ਆਈ.ਪੀ.ਐਸ. ਗੁਰਪ੍ਰੀਤ ਸਿੰਘ ਭੁੱਲਰ ਨੂੰ ਡੀ.ਆਈ.ਜੀ ਦੇ ਤੌਰ ਤੇ ਸ਼ਾਮਿਲ ਕੀਤਾ ਗਿਆ ਹੈ।

ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।


Spread Information
Advertisement
Advertisement

LEAVE A RESPONSE

Your email address will not be published. Required fields are marked *

error: Content is protected !!