Police transfers-3 ਕਮਿਸ਼ਨਰ ਅਤੇ 5 ਐਸ.ਐਸ.ਪੀ. ਹੋਰ ਬਦਲੇ  

Advertisement
Spread Information

ਏ.ਐਸ. ਅਰਸ਼ੀ, ਚੰਡੀਗੜ੍ਹ 8 ਅਪ੍ਰੈਲ 2022

    ਪੰਜਾਬ ਸਰਕਾਰ ਨੇ ਸੂਬੇ ਅੰਦਰ ਪੁਲਿਸ ਪ੍ਰਸ਼ਾਸ਼ਨ ‘ਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰ ਅਤੇ 5 ਜਿਲ੍ਹਿਆਂ ਦੇ ਪੁਲਿਸ ਮੁਖੀਆਂ ਦੇ ਤਬਾਦਲੇ ਕਰ ਦਿੱਤੇ ਹਨ। ਆਈ.ਪੀ.ਐਸ. ਅਰੁਣਪਾਲ ਸਿੰਘ ਨੂੰ ਅਮ੍ਰਿਤਸਰ , ਆਈ.ਪੀ.ਐਸ. ਗੁਰਪ੍ਰੀਤ ਸਿੰਘ ਤੂਰ ਨੂੰ ਜਲੰਧਰ ਅਤੇ ਕੌਸਤੁਭ ਸ਼ਰਮਾ ਨੂੰ ਲੁਧਿਆਣਾ ਦਾ ਕਮਿਸ਼ਨਰ ਲਗਾਇਆ ਗਿਆ ਹੈ। ਇਸੇ ਤਰਾਂ ਜਲੰਧਰ ਦਿਹਾਤੀ, ਲੁਧਿਆਣਾ ਦਿਹਾਤੀ, ਬਠਿੰਡਾ,ਮਾਨਸਾ ਅਤੇ ਫਾਜ਼ਿਲਕਾ ਦੇ ਐਸ.ਐਸ.ਪੀ ਬਦਲੇ ਗਏ ਹਨ।

ਤਬਾਦਲਿਆਂ ਦੀ ਸੂਚੀ:-


Spread Information
Advertisement

Leave a Comment

Your email address will not be published. Required fields are marked *

error: Content is protected !!
Scroll to Top