ਥੋਕ ‘ਚ ਹੋਈਆਂ ਪੁਲਿਸ ਅਫਸਰਾਂ ਦੀਆਂ ਬਦਲੀਆਂ
ਏ.ਐਸ. ਅਰਸ਼ੀ , ਚੰਡੀਗੜ੍ਹ ,6 ਨਵੰਬਰ 2021 ਪੰਜਾਬ ਪੁਲਿਸ ਵਿੱਚ ਇੱਕ ਵਾਰ ਫਿਰ ਵੱਡਾ ਫੇਰਬਦਲ ਕਰਦਿਆਂ ਸਰਕਾਰ ਨੇ ਥੋਕ ਵਿੱਚ ਪੁਲਿਸ ਅਫਸਰਾਂ ਦੀਆਂ ਬਦਲੀਆਂ ਕੀਤੀਆਂ ਹਨ । ਅੱਜ ਹੋਈਆਂ ਬਦਲੀਆਂ ਦੀ ਸੂਚੀ ਵਿੱਚ 2 ਆਈਪੀਐਸ ਅਤੇ 35 ਪੀਪੀਐਸ ਅਧਿਕਾਰੀਆਂ ਦੀਆਂ…
ਪੁਲਿਸ ਨੇ ਫੜ੍ਹਿਆ ATM ਲੁੱਟਣ ਵਾਲਾ ਅੰਤਰਰਾਜੀ ਗਿਰੋਹ
ਚੋਰੀ ਕੀਤੀਆਂ 2 , ਬਾਰਾਂ ਬੋਰ ਰਾਈਫਲਾਂ, 1 ਕਿੱਲੋ ਚਾਂਦੀ ਤੇ ਹੋਰ ਸਮਾਨ ਬਰਾਮਦ ਹਰਿੰਦਰ ਨਿੱਕਾ, ਪਟਿਆਲਾ, 6 ਨਵੰਬਰ 2021 ਐਸ.ਐਸ.ਪੀ. ਪਟਿਆਲਾ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਪਟਿਆਲਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 6…
MY SONS AND DAUGHTERS SITTING ON ROADS, HOW CAN I CELEBRATE DIWALI AT HOME: PARGAT SINGH
ON DIWALI NIGHT PARGAT SINGH MEETS TEACHERS STAGING DHARNA EDUCATION MINISTER ASSURES CONSIDERING DEMANDS WITH POSITIVE MINDSET AND EARLY RESOLUTION P.T. News , Jalandhar, November 4:2021 The Education Minister Pargat Singh in a yet another major initiative personally met the…
ਦੀਵਾਲੀ ਦੀ ਰਾਤ ਬੇਰੁਜਗਾਰਾਂ ਦੇ ਧਰਨੇ ਤੇ ਜਾ ਪ੍ਰਗਟ ਹੋਇਆ ਸਿੱਖਿਆ ਮੰਤਰੀ
ਦੀਵਾਲੀ ਦੀ ਰਾਤ ਬੇਰੁਜਗਾਰਾਂ ਦੇ ਧਰਨੇ ਤੇ ਜਾ ਪ੍ਰਗਟ ਹੋਇਆ ਸਿੱਖਿਆ ਮੰਤਰੀ ਮੇਰੇ ਧੀਆਂ-ਪੁੱਤ ਸੜਕਾਂ ਉੱਤੇ ਬੈਠੇ ਹੋਣ, ਮੈਂ ਘਰ ਦੀਵਾਲੀ ਕਿਵੇਂ ਮਨਾ ਸਕਦੈਂ- ਪਰਗਟ ਸਿੰਘ ਸਿੱਖਿਆ ਮੰਤਰੀ ਖ਼ੁਦ ਧਰਨੇ ਉੱਤੇ ਬੈਠੇ ਅਧਿਆਪਕਾਂ ਨੂੰ ਮਿਲਣ ਪੁੱਜੇ ਸਿੱਖਿਆ ਮੰਤਰੀ ਨੇ ਮੰਗਾਂ…
ਕੈਪਟਨ ਨੇ ਕਾਂਗਰਸ ਨੂੰ ਕਿਹਾ ਅਲਵਿਦਾ, ਨਵੀਂ ਰਾਜਨੀਤਿਕ ਪਾਰਟੀ ਬਣਾਈ
ਪੀ.ਟੀ.ਨੈਟਵਰਕ , ਚੰਡੀਗੜ੍ਹ , 2 ਨਵੰਬਰ 2021 ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਨੂੰ ਅੱਜ ਅਲਵਿਦਾ ਕਹਿੰਦਿਆਂ ਆਪਣੀ ਨਵੀਂ ਰਾਜਨੀਤਿਕ ਪਾਰਟੀ ਦਾ ਐਲਾਨ ਕਰ ਦਿੱਤਾ ਹੈ। । ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਦੀ…
ਬਿਜਲੀ ਸਸਤੀ ਹੋਣ ਨਾਲ ਲੋਕਾਂ ਦਾ ਦੀਵਾਲੀ ਦਾ ਚਾਅ ਹੋਇਆ ਚੌਗੁਣਾ –ਚੇਅਰਮੈਨ ਮੱਖਣ ਸ਼ਰਮਾ
ਕਾਂਗਰਸ ਸਰਕਾਰ ਦੇ ਲੋਕ ਹਿਤੈਸ਼ੀ ਫੈਸਲਿਆਂ ਨਾਲ ਪੰਜਾਬ ਦਾ ਹਰ ਨਾਗਰਿਕ ਖੁਸ਼ ਜੇ.ਐਸ. ਚਹਿਲ , ਬਰਨਾਲਾ 2 ਨਵੰਬਰ 2021 ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਕਾਂਗਰਸ ਸਰਕਾਰ ਨੇ ਪੰਜਾਬ ਦੇ ਹਰ ਵਰਗ ਦੇ ਖਪਤਕਾਰਾਂ ਲਈ ਬਿਜਲੀ ਦੀਆਂ…
ਪ੍ਰਿੰ. ਕੁਲਦੀਪ ਸਿੰਘ ਚੂੜਲ ਨੇ ਮੂਨਕ ਟੋਹਾਣਾ ਮਾਰਗ ‘ਤੇ ਕੀਤਾ , ਪੰਜਾਬ ਤੇ ਹਰਿਆਣਾ ਨੂੰ ਜੋੜਨ ਵਾਲੇ ਪੁਲ ਦਾ ਉਦਘਾਟਨ
ਬੀਬੀ ਭੱਠਲ ਹਲਕੇ ਦੇ ਸਰਬ-ਪੱਖੀ ਵਿਕਾਸ ਲਈ ਵਚਨਬੱਧ- ਪ੍ਰਿੰ. ਕੁਲਦੀਪ ਸਿੰਘ ਚੂੜਲ ਹਰਪ੍ਰੀਤ ਕੌਰ ਬਬਲੀ, ਸੰਗਰੂਰ , 2 ਨਵੰਬਰ 2021 ਇਲਾਕੇ ਦੇ ਲੋਕਾਂ ਦੀ ਚਿਰਾਂ ਤੋਂ ਲਟਕਦੀ ਵੱਡੀ ਮੰਗ ਉਸ ਸਮੇਂ ਪੂਰੀ ਹੋਈ ਜਦੋਂ ਮੂਨਕ ਟੋਹਾਣਾ ਮਾਰਗ…
DC AND CP INSPECT KADIYANA MINING SITE
ADMINISTRATION IS COMMITTED TO ENSURE SAND RS 9 PER CUBIC FEET AT MINING PIT –DC AND CP STERN ACTION AGAINST PEOPLE INDULGE IN ILLEGAL MINING Davinder D.K. Ludhiana, November 1:2021 To ensure the rate of sand at the mining point…
ਡੀ.ਸੀ. ਤੇ ਸੀ.ਪੀ. ਵੱਲੋਂ ਕਾਦੀਆਂ ਮਾਈਨਿੰਗ ਸਾਈਟ ਦੀ ਅਚਨਚੇਤ ਚੈਕਿੰਗ
ਪ੍ਰਸ਼ਾਸ਼ਨ ਮਾਈਨਿੰਗ ਸਾਈਟਾਂ ‘ਤੇ 9 ਰੁਪਏ ਪ੍ਰਤੀ ਕਿਊਬਿਕ ਫੁੱਟ ਤੋਂ ਵੱਧ ਵਸੂਲੀ ‘ਤੇ ਨੱਥ ਪਾਉਣ ਲਈ ਵਚਨਬੱਧ – ਡੀ.ਸੀ. ਗੈਰ-ਕਾਨੂੰਨੀ ਮਾਈਨਿੰਗ ‘ਚ ਸ਼ਾਮਲ ਲੋਕਾਂ ‘ਤੇ ਕੀਤੀ ਜਾਵੇਗੀ ਸਖ਼ਤ ਕਾਰਵਾਈ ਦਵਿੰਦਰ ਡੀ.ਕੇ. ਲੁਧਿਆਣਾ, 1 ਨਵੰਬਰ 2021 ਮਾਈਨਿੰਗ ਸਾਈਟਾਂ ‘ਤੇ ਸਰਕਾਰ ਦੁਆਰਾ…
ਖੇਡ ਮੰਤਰੀ ਪਰਗਟ ਸਿੰਘ ਵੱਲੋਂ ਕੌਮਾਂਤਰੀ ਮੁੱਕੇਬਾਜ ਕੌਰ ਸਿੰਘ ਦੀ ਮਿਜ਼ਾਜ-ਪੁਰਸੀ
ਪੰਜਾਬ ਸਰਕਾਰ ਕੌਰ ਸਿੰਘ ਵਰਗੇ ਮਾਣਮੱਤੇ ਖਿਡਾਰੀਆਂ ਦੀ ਹਰ ਸੰਭਵ ਸਹਾਇਤਾ ਲਈ ਵਚਨਬੱਧ-ਪਰਗਟ ਸਿੰਘ ਰਾਜੇਸ਼ ਗੌਤਮ , ਪਟਿਆਲਾ, 1 ਨਵੰਬਰ:2021 ਪੰਜਾਬ ਦੇ ਖੇਡਾਂ ਤੇ ਯੁਵਕ ਭਲਾਈ ਵਿਭਾਗਾਂ ਦੇ ਮੰਤਰੀ ਸ. ਪਰਗਟ ਸਿੰਘ ਅੱਜ ਕੌਮਾਂਤਰੀ ਮੁੱਕੇਬਾਜ ਕੌਰ ਸਿੰਘ ਦੀ ਮਿਜ਼ਾਜ-ਪੁਰਸੀ ਲਈ…
ਭਾਸ਼ਾ ਵਿਭਾਗ ਦੇ ਖ਼ਜ਼ਾਨੇ ਨੂੰ ਡਿਜੀਟਲਾਈਜ਼ ਕਰਕੇ ਪੰਜਾਬੀਆਂ ਦੇ ਬੌਧਿਕ ਵਿਕਾਸ ਲਈ ਵਰਤਿਆ ਜਾਵੇਗਾ-ਪਰਗਟ ਸਿੰਘ
ਜ਼ਿਲ੍ਹਾ ਭਾਸ਼ਾ ਤੇ ਖੋਜ ਅਫ਼ਸਰਾਂ ਸਮੇਤ ਖਾਲੀ ਅਸਾਮੀਆਂ ਦੀ ਭਰਤੀ ਲਈ ਅੰਤਰ ਵਿਭਾਗੀ ਪ੍ਰਕ੍ਰਿਆ ਸ਼ੁਰੂ, ਭਾਸ਼ਾ ਵਿਭਾਗ ਬਣੇਗਾ ਆਤਮ ਨਿਰਭਰ-ਪਰਗਟ ਸਿੰਘ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਵੱਲੋਂ ਪੰਜਾਬੀ ਸੱਭਿਆਚਾਰ, ਸਾਹਿਤ, ਬੋਲੀ ਤੇ ਪੰਜਾਬੀ ਕਿਰਦਾਰ ਦੀ ਪ੍ਰਫੁਲਤਾ ਲਈ ਰਲਕੇ ਹੰਭਲਾ ਮਾਰਨ…
ਟ੍ਰਾਈਡੈਂਟ ਗਰੁੱਪ ਨੇ ਵੱਖ ਵੱਖ ਜਿਲ੍ਹਿਆਂ ਲਈ ਭੇਂਟ ਕੀਤੇ 150 ਕੰਸੈਨਟਰੇਟਰਜ
ਕੋਰੋਨਾ ਕਾਲ ਦੀ ਔਖੀ ਘੜੀ ‘ਚ ਪੰਜਾਬ ਦੇ ਲੋਕਾਂ ਲਈ ਮਸੀਹਾ ਬਣਕੇ ਉੱਭਰਿਆ ਟ੍ਰਾਈਡੈਂਟ ਗਰੁੱਪ ਨੌਜਵਾਨਾਂ ਨੇ ਦੇਸ਼ ਨੂੰ ਹੋਰ ਅੱਗੇ ਲੈ ਕੇ ਜਾਣੈ , ਸਾਨੂੰ ਵਿਗਿਆਨ ਵੱਲ ਵਧਣਾ ਚਾਹੀਦਾ ਹੈ- ਡੀ.ਸੀ. ਕੁਮਾਰ ਸੌਰਭ ਰਾਜ ਜਗਸੀਰ ਸਿੰਘ ਚਹਿਲ , ਬਰਨਾਲਾ,…
ਕੁੜਿੱਕੀ ‘ਚ ਨਗਰ ਕੌਂਸਲ-ਚਹੇਤੇ ਠੇਕੇਦਾਰ ਨੂੰ ਖੁਸ਼ ਕਰਨ ਲਈ E O ਨੇ ਰੱਦ ਕੀਤੇ ਟੈਂਡਰ
ਟੈਂਡਰਾਂ ਦੀ ਇਸ਼ਤਹਾਰਬਾਜੀ ਤੇ ਹਾਈਕੋਰਟ ਵਿੱਚ ਵਕੀਲ ਦੀ ਫੀਸ ਦੇ ਵਾਧੂ ਖਰਚ ਲਈ ਜਿੰਮੇਵਾਰ ਕੌਣ ! ਹਰਿੰਦਰ ਨਿੱਕਾ/ ਜਗਸੀਰ ਸਿੰਘ ਚਹਿਲ, ਬਰਨਾਲਾ 1 ਨਵੰਬਰ 2021 ਅਰਬਨ ਮਿਸ਼ਨ ਤਹਿਤ ਨਗਰ ਕੌਂਸਲ ਧਨੌਲਾ ਕੋਲ ਆਈ ਗ੍ਰਾਂਟ ਵਿੱਚੋਂ ਸ਼ਹਿਰ…
ਪ੍ਰਸ਼ਾਸ਼ਨ ਖਿਲਾਫ ਪ੍ਰਚੰਡ ਹੋਇਆ ਵਪਾਰੀਆਂ ਦਾ ਰੋਹ
ਸ਼ਹੀਦ ਭਗਤ ਸਿੰਘ ਚੌਂਕ ਤੱਕ ਕੱਢਿਆ ਕੈਂਡਲ ਮਾਰਚ,ਬਜਾਰਾਂ ਵਿੱਚ ਗੂੰਜੇ ਪ੍ਰਸ਼ਾਸ਼ਨ ਖਿਲਾਫ ਨਾਅਰੇ ਹਰਿੰਦਰ ਨਿੱਕਾ , ਬਰਨਾਲਾ 31 ਅਕਤੂਬਰ 2021 ਪਟਾਖਾ ਵਪਾਰੀਆਂ ਖਿਲਾਫ ਪ੍ਰਸ਼ਾਸ਼ਨ ਵੱਲੋਂ ਕੁੱਝ ਦਿਨ ਪਹਿਲਾਂ ਕੀਤੀ ਗਈ ਬੇਲੋੜੀ ਸਖਤੀ ਅਤੇ ਧੱਕੇਸ਼ਾਹੀ ਦੇ ਵਿਰੁੱਧ ਵਪਾਰੀਆਂ ਵਿੱਚ…
ਬੀਬੀ ਸੀਲਮ ਸੋਹੀ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ
ਬੀਬੀਆਂ ਦੇ ਵੱਡਮੁੱਲੇ ਸਹਿਯੋਗ ਸਦਕਾ 2022 ਦੀ ਜੰਗ ਚ ਹੋਵੇਗੀ ਫਤਹਿ-ਬਰਾੜ ਰਿਚਾ ਨਾਗਪਾਲ , ਰਾਜਪੁਰਾ 31 ਅਕਤੂਬਰ 2021 ਜਿਵੇਂ ਜਣਨੀ ਬਿਨਾਂ ਮਨੁੱਖੀ ਸਮਾਜ ਅੱਗੇ ਨਹੀ ਵੱਧ ਸਕਦਾ ਉਵੇਂ ਹੀ ਉਸ ਸਮਾਜ ਚ ਵਿਚਰਦਿਆਂ ਕਿਸੇ ਵੀ ਖੇਤਰ ਚ…
ਪ੍ਰਸ਼ਾਸਨ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ : ਨਮਨ ਮੜਕਨ
ਅਮਲੋਹ ਦੇ ਵੱਖ-ਵੱਖ ਖੇਤਰਾਂ ਵਿੱਚ ਡੇਂਗੂ ਤੇ ਮਲੇਰੀਆ ਤੋਂ ਬਚਾਅ ਲਈ ਫੌਗਿੰਗ ਕਰਵਾਈ ਗਈ ਆਮ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਡੇਂਗੂ ਤੇ ਮਲੇਰੀਆ ਤੋਂ ਬਚਾਅ ਸਬੰਧੀ ਦੱਸੀਆਂ ਸਾਵਧਾਨੀਆਂ ਵਰਤਣ ਦੀ ਕੀਤੀ ਅਪੀਲ ਐਸ.ਡੀ.ਐਮ. ਨਮਨ ਮੜਕਨ ਦੀ ਅਗਵਾਈ ਵਿੱਚ ਕਰਵਾਈ ਗਈ…
ਖੇਤੀਬਾੜੀ ਵਿਭਾਗ ਦੇ ਕੈਪਾਂ ਤੋਂ ਜਾਣਕਾਰੀ ਹਾਸਲ ਕਰਕੇ ਪਰਾਲੀ ਪ੍ਰਬੰਧਨ ਕਰ ਰਿਹਾ ਹੈ ਕਿਸਾਨ ਗੁਰਸੇਵਕ ਸਿੰਘ
ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਵਿੱਚ ਸਹਿਯੋਗ ਕਰਨ ਕਿਸਾਨ ਵੀਰ ਪੀ.ਟੀ. ਨਿਊਜ , ਫ਼ਾਜ਼ਿਲਕਾ/ਅਬੋਹਰ, 31 ਅਕਤੂਬਰ ਬਲਾਕ ਅਬੋਹਰ ਦੇ ਪਿੰਡ ਰਾਮਗੜ੍ਹ ਦਾ ਅਗਾਂਹਵਧੂ ਕਿਸਾਨ ਗੁਰਸੇਵਕ ਸਿੰਘ 31 ਸਾਲਾ ਨੌਜਵਾਨ ਅੱਜ ਦੇ…
ਹੁਣ ਸੇਵਾ ਕੇਂਦਰਾਂ ਤੋਂ ਮਿਲਣਗੀਆਂ ਤਕਨੀਕੀ ਸਿੱਖਿਆ ਨਾਲ ਸਬੰਧਿਤ 20 ਨਵੀਂਆਂ ਸੇਵਾਵਾਂ
1 ਨਵੰਬਰ 2021 ਤੋਂ ਤਕਨੀਕੀ ਸਿੱਖਿਆ ਨਾਲ ਸਬੰਧਿਤ 20 ਨਵੀਂਆਂ ਸੇਵਾਵਾਂ ਦਾ ਲੋਕਾਂ ਨੂੰ ਮਿਲੂਗਾ ਲਾਭ ਰਘਵੀਰ ਹੈਪੀ , ਬਰਨਾਲਾ, 31 ਅਕਤੂਬਰ 2021 ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ‘ਚ ਤਕਨੀਕੀ ਸਿੱਖਿਆ ਨਾਲ ਸਬੰਧਤ 20 ਨਵੀਂਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ…
ਸਿਹਤ ਵਿਭਾਗ ਦੀ ਟੀਮ ਨੇ ਭਰੇ 22 ਸੈਂਪਲ , 40 ਕਿੱਲੋ ਖ਼ਰਾਬ ਮਠਿਆਈ ਕਰਵਾਈ ਨਸ਼ਟ
ਸਿਹਤ ਵਿਭਾਗ ਨੇ ਤਿਓਹਾਰਾਂ ਦੇ ਮੱਦੇਨਜ਼ਰ ਵਿੱਢੀ ਮਠਿਆਈਆਂ ਤੇ ਕਰਿਆਨਾ ਸਟੋਰਾਂ ਦੀ ਚੈਕਿੰਗ ਸਿਹਤ ਵਿਭਾਗ ਵੱਲੋਂ ਲਏ ਜਾ ਰਹੇ ਹਨ ਖਾਣ ਵਾਲੀਆਂ ਵਸਤਾਂ ਦੇ ਸੈਂਪਲ ਹਰਿੰਦਰ ਨਿੱਕਾ , ਬਰਨਾਲਾ, 31 ਅਕਤੂਬਰ 2021 ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ “ਮਿਸ਼ਨ ਤੰਦਰੁਸਤ…
ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਮਨਿਸਟੀਰੀਅਲ ਮੁਲਾਜ਼ਮਾਂ ਵਿੱਚ ਭਾਰੀ ਰੋਸ
ਹੜਤਾਲ 22 ਵੇਂ ਦਿਨ ਵਿੱਚ ਸ਼ਾਮਿਲ ਦਵਿੰਦਰ ਡੀਕੇ, ਲੁਧਿਆਣਾ 29 ਅਕਤੂਬਰ 2021 ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ, ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਚੱਲ ਰਹੀ ਹੜਤਾਲ ਅੱਜ 22ਵੇਂ ਦਿਨ ਵਿੱਚ ਸ਼ਾਮਿਲ ਹੋ ਚੁੱਕੀ ਹੈ ਪਰ ਸਰਕਾਰ ਇਸ…
ਆਹ ਐ ਨਸ਼ਾ ਮੁਕਤ ਜਿਲ੍ਹੇ ਦੀ ਹਕੀਕਤ !
ਸੋਨੀ ਪਨੇਸਰ , ਬਰਨਾਲਾ 30 ਅਕਤੂਬਰ 2021 ਇੱਕ ਪਾਸੇ ਜਿਲ੍ਹਾ ਪੁਲਿਸ ਨਸ਼ਾ ਮੁਕਤ ਇਲਾਕਾ ਬਣਾਉਣ ਲਈ ਯਤਨਸ਼ੀਲ ਹੋਣ ਦੇ ਦਾਅਵੇ ਕਰਦੀ ਨਹੀਂ ਥੱਕਦੀ, ਪਰ ਦੂਜੇ ਪਾਸੇ ਜਗ੍ਹਾ ਜਗ੍ਹਾ ਤੇ ਨਸ਼ੇ ਦੇ ਸਰੂਰ ਵਿੱਚ ਡਿੱਗੇ ਪਏ ਨਸ਼ੇੜੀ,…
ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਮੁਹਿੰਮ ਜਾਰੀ
ਵਿਜੀਲੈਂਸ ਬਿਊਰੋ ਨੇ ਸ਼ਹਿਰ ਦੇ ਸਾਈਕਲ ਗਰੁੱਪਾਂ ਨਾਲ ਕੱਢੀ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਰੈਲੀ ਰਾਜੇਸ਼ ਗੌਤਮ , ਪਟਿਆਲਾ, 30 ਅਕਤੂਬਰ:2021 ਐਸ.ਐਸ.ਪੀ. ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ 26-10-2021 ਤੋਂ 01-11-2021 ਤੱਕ ਚੱਲਣ ਵਾਲੇ…
ਕੇਵਲ ਢਿੱਲੋਂ ਨਾਲ ਹੋਈ ਕਲੋਲ , ਜਿਨ੍ਹਾਂ ਵਿਕਾਸ ਕੰਮਾਂ ਦੀ ਕੀਤੀ ਸ਼ੁਰੂਆਤ, ਉਹ ਟੈਂਡਰ ਹੋਏ ਰੱਦ
ਜਗਸੀਰ ਸਿੰਘ ਚਹਿਲ, ਬਰਨਾਲਾ 29 ਅਕਤੂਬਰ 2021 ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਕੇਵਲ ਸਿੰਘ ਢਿੱਲੋਂ ਨਾਲ ਉਸ ਸਮੇਂ ਕਲੋਲ ਹੋ ਗਈ, ਜਦੋਂ ਕੇਵਲ ਢਿੱਲੋਂ ਵੱਲੋਂ ਕੁੱਝ ਮਹੀਨੇ ਪਹਿਲਾਂ ਧਨੌਲਾ ਸ਼ਹਿਰ ਦੇ ਵਿਕਾਸ ਕੰਮਾਂ ਦੀ ਕਰਵਾਈ ਸ਼ੁਰੂਆਤ…
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ , 72 IPS & PPS ਅਧਿਕਾਰੀਆਂ ਦੀਆਂ ਬਦਲੀਆਂ
ਏ.ਐਸ. ਅਰਸ਼ੀ , ਚੰਡੀਗੜ੍ਹ , 29 ਅਕਤੂਬਰ 2021 ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਕਰਦਿਆਂ 72 ਆਈ.ਪੀ.ਐਸ ਅਤੇ ਪੀ.ਪੀ.ਐਸ. ਅਧਿਕਾਰੀਆਂ ਦੀਆਂ ਬਦਲੀਆਂ ਕਰ ਦਿੱਤੀਆਂ ਹਨ।
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਲਾਇਆ ਰਿਮਟ ਯੂਨੀਵਰਸਿਟੀ ‘ਚ ਕਿਸਾਨ ਸਿਖਲਾਈ ਕੈਂਪ
ਵਧੀਕ ਡਿਪਟੀ ਕਮਿਸ਼ਨਰ ਅਨੀਤਾ ਦਰਸ਼ੀ ਨੇ ਕਿਸਾਨਾਂ ਨੂੰ ਵੱਖ-ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਦਿੱਤੀ ਜਾਣਕਾਰੀ ਅਸ਼ੋਕ ਧੀਮਾਨ , ਫਤਿਹਗੜ੍ਹ ਸਾਹਿਬ, 29 ਅਕਤੂਬਰ 2021 ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਤਿਹਗੜ੍ਹ ਸਾਹਿਬ ਵੱਲੋਂ ਆਤਮਾ ਸਕੀਮ ਅਧੀਨ ਹਾੜੀ…
ਨਗਰ ਕੌਂਸਲ ਫਾਜ਼ਿਲਕਾ ਵੱਲੋਂ ਸਿਹਤ ਵਿਭਾਗ ਨਾਲ ਮਿਲ ਕੇ ਕੀਤੀਆਂ ਗਈਆਂ ਵੱਖ-ਵੱਖ ਗਤੀਵਿਧੀਆਂ
ਪੀ.ਟੀ.ਐਨ. ਫਾਜ਼ਿਲਕਾ 29 ਅਕਤੂਬਰ 2021 ਨਗਰ ਕੋਂਸਲ ਫਾਜਿਲਕਾ ਵੱਲੋਂ ਸਿਹਤ ਵਿਭਾਗ ਨਾਲ ਮਿਲ ਕੇ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ ਜਿਸ ਤਹਿਤ ਫਰਾਈ ਡੇਅ ਨੂੰ ਡਰਾਈ ਡੇਅ ਵਜੋਂ ਮਨਾਉਂਦੇ ਹੋਏ ਡੇਂਗੂ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ।ਇਸ ਦੌਰਾਨ ਆਨੰਦਪੁਰ…
ਲੁਧਿਆਣਾ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਉਣ ਦੀ ਯੋਜਨਾ ਦੀ ਸ਼ੁਰੂਆਤ
ਐਮ.ਪੀ. ਤੇ ਡੀ.ਸੀ. ਵੱਲੋਂ ਲੁਧਿਆਣਾ ਦਾ ਪਹਿਲਾ ਆਨਲਾਈਨ ਸੀ.ਐਨ.ਜੀ. ਸਟੇਸ਼ਨ ਰਾਏਕੋਟ ਦੇ ਲੋਕਾਂ ਨੂੰ ਸਮਰਪਿਤ ਖਪਤਕਾਰਾਂ ਨੂੰ 67 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਸੀ.ਐਨ.ਜੀ. ਹੋਵੇਗੀ ਉਪਲੱਬਧ ਦਵਿੰਦਰ ਡੀ.ਕੇ . ਰਾਏਕੋਟ/ਲੁਧਿਆਣਾ, 29 ਅਕਤੂਬਰ 2021 ਇੱਕ ਵੱਡੀ ਵਾਤਾਵਰਨ ਪੱਖੀ…
ਸੁਵਿਧਾ ਕੈਂਪਾਂ ਨੇ ਲਾਭਪਾਤਰੀਆਂ ਲਈ ਆਸਾਨ ਕੀਤੀ ਭਲਾਈ ਸਕੀਮਾਂ ਦੀ ਪ੍ਰਾਪਤੀ
ਰਾਜੇਸ਼ ਗੌਤਮ, ਪਟਿਆਲਾ, 29 ਅਕਤੂਬਰ:2021 ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਸਾਰੀਆਂ ਸਹੂਲਤਾਂ ਦੇਣ ਲਈ ਲੋੜੀਂਦੀ ਕਾਰਵਾਈ ਮੁਕੰਮਲ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੇ ਸੁਵਿਧਾ ਕੈਂਪ…
ਬਿਜਲੀ ਦੀਆਂ ਨੀਵੀਆਂ ਤਾਰਾਂ ਨੇ ਨਿਗਲਿਆ ਕਿਸਾਨ
ਹਰਿੰਦਰ ਨਿੱਕਾ, ਬਰਨਾਲਾ 29 ਅਕਤੂਬਰ 2021 ਖੇਤ ‘ਚੋਂ ਲੰਘਦੀਆਂ ਬਿਜਲੀ ਦੀਆਂ ਨੀਵੀਆਂ ਤਾਰਾਂ ਦੀ ਲਪੇਟ ਵਿੱਚ ਆਉਣ ਨਾਲ ਨੌਜਵਾਨ ਕਿਸਾਨ ਦੀ ਮੌਤ ਹੋ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਸੁਖਜਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਸੁਖਪੁਰਾ ਮੌੜ ਦੇ ਖੇਤ ਵਿੱਚ…
ਜੇਲ੍ਹ ‘ਚੋਂ ਮਿਲੇ 1 ਮੋਬਾਇਲ ਫੋਨ ਨੇ ਫਸਾਏ 3 ਹਵਾਲਾਤੀ
ਹਰਿੰਦਰ ਨਿੱਕਾ , ਬਰਨਾਲਾ 26 ਅਕਤੂਬਰ 2021 ਜਿਲ੍ਹਾ ਜੇਲ੍ਹ ਅੰਦਰ ਮੁਲਾਜਮਾਂ ਵੱਲੋਂ ਕੀਤੀ ਅਚਾਣਕ ਤਲਾਸ਼ੀ ਦੌਰਾਨ ਬਰਾਮਦ ਹੋਏ, ਇੱਕ ਮੋਬਾਇਲ ਫੋਨ ਨੇ 3 ਜੇਲ੍ਹ ਬੰਦੀਆਂ ਨੂੰ ਫਸਾ ਦਿੱਤਾ ਹੈ। ਪੁਲਿਸ ਨੇ ਜੇਲ੍ਹ ਸੁਪਰਡੈਂਟ ਦੀ ਸ਼ਕਾਇਤ ਉੱਪਰ ਕਾਰਵਾਈ ਕਰਦਿਆਂ 3 ਜੇਲ੍ਹ…
ਨਗਰ ਕੌਂਸਲ ਅਤੇ ਸਿਹਤ ਵਿਭਾਗ ਦੇ ਖਿਲਾਫ਼ ਕੇਸ ਕਰਨ ਸ਼ਹਿਰ ਵਾਸੀ, ਜੈਕ ਕਰੇਗੀ ਖਰਚਾ
ਡੇਂਗੂ ਹੋਇਆ ਬੇਕਾਬੂ, ਮਰੀਜ਼ਾਂ ਅਤੇ ਮੌਤ ਦੇ ਆਂਕੜੇ ਲਕੋ ਰਿਹਾ ਪ੍ਰਸ਼ਾਸਨ ਦੀਪਇੰਦਰ ਢਿੱਲੋਂ ਅਤੇ ਐਨ. ਕੇ. ਸ਼ਰਮਾ ਜਿੰਮੇਵਾਰੀ ਤੋਂ ਭੱਜੇ ਰਾਜੇਸ਼ ਗਰਗ , ਜ਼ੀਰਕਪੁਰ, 25ਅਕਤੂਬਰ :2021 ਜੈਕ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਨੇ ਡੇਰਾਬੱਸੀ, ਜ਼ੀਰਕਪੁਰ ਅਤੇ ਲਾਲੜੂ ਵਿਚ ਡੇਂਗੂ…
ਨਸ਼ਾ ਸਮੱਗਲਰਾਂ ਦੀ ਜੇਲ੍ਹ ‘ਚ ਗੁੰਡਾਗਰਦੀ-ਚੱਲੇ ਇੱਟਾਂ-ਰੋੜੇ , ਜੇਲ੍ਹ ਵਾਰਡਨ ਦੀ ਵਰਦੀ ਪਾੜੀ ਤੇ ,,,,
13 ਨਸ਼ਾ ਸਮੱਗਲਰਾਂ ਨੇ ਗਰੁੱਪ ਬਣਾ ਕੇ ਕੀਤਾ ਹੰਗਾਮਾ, ਪੁਲਿਸ ਨੇ ਦਰਜ਼ ਕੀਤਾ ਕੇਸ ਹਰਿੰਦਰ ਨਿੱਕਾ , ਬਰਨਾਲਾ 26 ਅਕਤੂਬਰ 2021 ਜਿਲ੍ਹਾ ਜੇਲ੍ਹ ਅੰਦਰ ਨਸ਼ਾ ਤਸਕਰਾਂ ਦੇ 13 ਬੰਦੀਆਂ ਨੇ ਇੱਕ ਗਰੁੱਪ ਬਣਾ ਕੇ ਗੁੰਡਾਗਰਦੀ…
ਉਹ ਨਸ਼ੇੜੀ ਐ ਤੇ ਮੈਂ ਨਸ਼ੇ ਲਈ ਕੋਈ ਖਰਚਾ ਨਹੀ ਦਿੰਦਾ ,,
ਹਰਿੰਦਰ ਨਿੱਕਾ , ਬਰਨਾਲਾ 26 ਅਕਤੂਬਰ 2021 ਨਸ਼ੇ ਦੀ ਦਲਦਲ ਵਿੱਚ ਫਸੇ ਇੱਕ ਨਸ਼ੇੜੀ ਨੌਜਵਾਨ ਨੇ ਨਸ਼ੇ ਲਈ ਖਰਚਾ ਦੇਣ ਤੋਂ ਨਾਂਹ ਸੁਣਦਿਆਂ ਹੀ ਆਪਣੀ ਮਾਂ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਜਦੋਂ ਉਸ ਦੀ ਮਾਂ ਨੂੰ ਛੁਡਾਉਣ…
ਉਹ ਨੌਕਰੀ ਦਾ ਝਾਂਸਾ ਦੇ ਕੇ ਅਬਲਾ ਨਾਲ ਕਰਦਾ ਰਿਹਾ ਜਬਰ ਜਿਨਾਹ
ਆਖਿਰ ਪੀੜਤ ਨੂੰ ਗੰਗਾਨਗਰ ਛੱਡ ਕੇ ਦੋਸ਼ੀ ਹੋਇਆ ਫਰਾਰ ਹਰਿੰਦਰ ਨਿੱਕਾ , ਪਟਿਆਲਾ 5 ਅਕਤੂਬਰ 2021 ਆਪਣੀ ਰਿਸ਼ਤੇਦਾਰ ਲੜਕੀ ਨੂੰ ਹੀ ਨੌਕਰੀ ਦਾ ਝਾਂਸਾ ਦੇ ਕੇ ਕਰੀਬ ਸਾਢੇ ਤਿੰਨ ਮਹੀਨੇ ਜਬਰ ਜਿਨਾਹ ਕਰਨ ਵਾਲੇ ਨਾਮਜਦ ਦੋਸ਼ੀ ਦੇ ਖਿਲਾਫ ਥਾਣਾ…
ਦਾਖਾ ‘ਚ ਔਰਤ ਦੀ ਕੁੱਟਮਾਰ ਦਾ ਮਾਮਲਾ- SC ਕਮਿਸ਼ਨ ਨੇ S.S.P. ਜਗਰਾਂਓ ਤੋਂ ਮੰਗੀ ਰਿਪੋਰਟ
ਪੁਲਿਸ ‘ਤੇ ਇੱਕ ਪਾਸੜ ਕਾਰਵਾਈ ਦਾ ਕੇਸ ਪੁੱਜਾ ਕਮਿਸ਼ਨ ਕੋਲ ਦਵਿੰਦਰ ਡੀ.ਕੇ. ਲੁਧਿਆਣਾ, 5 ਅਕਤੂਬਰ 2021 ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਅਨੁਸੂਚਿਤ ਜਾਤੀ ਸ਼੍ਰੇਣੀ ਨਾਲ ਸਬੰਧਤ ਦਾਖਾ ਦੀ ਪੀੜ੍ਹਤ ਬੀਬੀ ਹਰਿੰਦਰ ਕੌਰ ਦੀ ਸ਼ਿਕਾਇਤ ਮਿਲਣ ਤੋਂ ਬਾਅਦ…
ਪਲਾਟਾਂ ਸਬੰਧੀ ਵਿਤਕਰੇਬਾਜ਼ੀ ਖਿਲਾਫ 8 ਅਕਤੂਬਰ ਨੂੰ ਰੋਸ ਮਾਰਚ ਅਤੇ ਡੀ ਸੀ ਦਫਤਰ ਸੰਗਰੂਰ ਮੂਹਰੇ ਧਰਨਾ
ਪਲਾਟਾਂ ਸਬੰਧੀ ਵਿਤਕਰੇਬਾਜ਼ੀ ਖਿਲਾਫ ਅੱਠ ਅਕਤੂਬਰ ਨੂੰ ਰੋਸ ਮਾਰਚ ਅਤੇ ਡੀ ਸੀ ਦਫਤਰ ਸੰਗਰੂਰ ਮੂਹਰੇ ਧਰਨਾ ਹਰਪ੍ਰੀਤ ਕੌਰ ਬਬਲੀ , ਸੰਗਰੂਰ , 5 ਅਕਤੂਬਰ 2021 ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਵੱਲੋਂ ਪਿੰਡਾਂ ਵਿੱਚ ਪੰਚਾਇਤਾਂ ਦੁਆਰਾ ਪੰਜ-ਪੰਜ ਮਰਲੇ ਦੇ ਪਲਾਟਾਂ ਸਬੰਧੀ…
ਮੋਗਾ ਗੋਲੀ ਕਾਂਡ ਦੇ ਸ਼ਹੀਦਾਂ ਦੀ 49ਵੀਂ ਬਰਸੀ ਮੌਕੇ ਵਿਦਿਆਰਥੀ ਇੱਕਤਰਤਾ
ਮੋਗਾ ਗੋਲੀ ਕਾਂਡ ਦੇ ਸ਼ਹੀਦਾਂ ਦੀ 49ਵੀਂ ਬਰਸੀ ਮੌਕੇ ਵਿਦਿਆਰਥੀ ਇੱਕਤਰਤਾ ਹਰਪ੍ਰੀਤ ਕੌਰ ਬਬਲੀ ਸੰਗਰੂਰ , 5 ਅਕਤੂਬਰ 2021 ਅੱਜ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵੱਲੋਂ 5 ਅਕਤੂਬਰ 1972 ਮੋਗਾ ਗੋਲੀ ਕਾਂਡ ਦੇ ਸ਼ਹੀਦਾਂ ਦੀ 49ਵੀਂ ਬਰਸੀ ਮੌਕੇ ਸਰਕਾਰੀ…
ਪਾਵਰਕੌਮ ਦੀ ਪੈਨਸ਼ਨਰ ਐਸੋਸੀਏਸ਼ਨ ਦਿਹਾਤੀ ਤੇ ਸ਼ਹਿਰੀ ਮੰਡਲ ਬਰਨਾਲਾ ਦਾ ਸਫਲ ਡੈਲੀਗੇਟ ਇਜਲਾਸ
ਪਾਵਰਕੌਮ ਦੀ ਪੈਨਸ਼ਨਰ ਐਸੋਸੀਏਸ਼ਨ ਦਿਹਾਤੀ ਤੇ ਸ਼ਹਿਰੀ ਮੰਡਲ ਬਰਨਾਲਾ ਦਾ ਸਫਲ ਡੈਲੀਗੇਟ ਇਜਲਾਸ ਰਣਜੀਤ ਸਿੰਘ ਜੋਧਪੁਰ ਸ਼ਹਿਰੀ ਮੰਡਲ, ਮਹਿੰਦਰ ਸਿੰਘ ਕਾਲਾ ਦਿਹਾਤੀ ਮੰਡਲ ਦੇ ਸਰਬਸੰਮਤੀ ਨਾਲ ਪਰਧਾਨ ਚੁਣੇ ਗਏ ਪਰਦੀਪ ਕਸਬਾ , ਬਰਨਾਲਾ 5 ਅਕਤੂਬਰ 2021 ਪਾਵਰਕੌਮ ਵਿੱਚ ਦਹਾਕਿਆਂ ਬੱਧੀ…
ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵਪਲਾਸਟਿਕ ਮੁਕਤ ਬਰਨਾਲਾ ਮੁਹਿੰਮ ਅਤੇ ਸੈਮੀਨਾਰਾਂ ਦਾ ਆਯੋਜਨ
ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵਪਲਾਸਟਿਕ ਮੁਕਤ ਬਰਨਾਲਾ ਮੁਹਿੰਮ ਅਤੇ ਸੈਮੀਨਾਰਾਂ ਦਾ ਆਯੋਜਨ ਪਰਦੀਪ ਕਸਬਾ, ਬਰਨਾਲਾ, 4 ਅਕਤੂਬਰ 2021 ਸ਼੍ਰੀ ਵਰਿੰਦਰ ਅੱਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ ਜੱਜਸਹਿਤਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲ੍ਹੋਂ ਨਾਲਸਾਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਅਤੇ ਕਾਨੂੰਨੀ ਸੇਵਾਵਾਂ ਹਫ਼ਤੇ…
ਲਖੀਮਪੁਰ ਕਤਲ ਕਾਂਡ: ਦੇਸ਼ ਭਗਤ ਹਾਲ ‘ਚ ਹੋਈ ਸ਼ੋਕ ਸਭਾ
ਲਖੀਮਪੁਰ ਕਤਲ ਕਾਂਡ: ਦੇਸ਼ ਭਗਤ ਹਾਲ ‘ਚ ਹੋਈ ਸ਼ੋਕ ਸਭਾ ਜ਼ਬਰ ਦੇ ਜੋਰ ਨਹੀਂ ਦੱਬਦੀ ਹੱਕਾਂ ਦੀ ਆਵਾਜ਼: ਦੇਸ਼ ਭਗਤ ਕਮੇਟੀ ਪ੍ਰਦੀਪ ਕਸਬਾ , ਜਲੰਧਰ: (4 ਅਕਤੂਬਰ) 2021 ਦੇਸ਼ ਭਗਤ ਯਾਦਗਾਰ ਕਮੇਟੀ ਨੇ ਲਖੀਮਪੁਰ ਕਤਲ ਕਾਂਡ ਖ਼ਿਲਾਫ਼ ਸ਼ੋਕ ਸਭਾ ਕਰਕੇ…
ਕਿਸਾਨਾਂ ਦੀ ਹੱਤਿਆ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਵਲੋਂ ਡੀ ਸੀ ਦਫਤਰ ਅੱਗੇ ਧਰਨਾ
ਕਿਸਾਨਾਂ ਦੀ ਹੱਤਿਆ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਵਲੋਂ ਡੀ ਸੀ ਦਫਤਰ ਅੱਗੇ ਧਰਨਾ ਨਵਾਂਸ਼ਹਿਰ 4 ਅਕਤੂਬਰ 2021,(ਜਸਬੀਰ ਦੀਪ) ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਲੜਕੇ ਵਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਉੱਤੇ ਗੱਡੀ ਚੜ੍ਹਾਕੇ ਕਿਸਾਨਾਂ ਦੀ ਹੱਤਿਆ ਕਰਨ ਦੇ ਵਿਰੋਧ ਵਿਚ ਸੰਯੁਕਤ…
ਯੂ ਪੀ ‘ਚ ਕਿਸਾਨਾਂ ਦੇ ਕਤਲੇਆਮ ਦੇ ਖਿਲਾਫ਼ ਨਿੱਤਰੇ ਵਿਦਿਆਰਥੀ, ਕੀਤੀ ਰੋਸ ਰੈਲੀ
ਯੂ.ਪੀ. ‘ਚ ਉਪ ਮੁੱਖ ਮੰਤਰੀ ਦੇ ਸ਼ਾਂਤਮਈ ਵਿਰੋਧ ਮਗਰੋਂ ਵਾਪਸ ਜਾ ਰਹੇ 8 ਕਿਸਾਨ ਭਾਜਪਾ ਮੰਤਰੀ ਅਜੈ ਟੈਣੀ ਦੇ ਮੁੰਡੇ ਵੱਲੋਂ ਗੱਡੀ ਹੇਠ ਕੁਚਲਣ ਖਿਲਾਫ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ ਹਰਪ੍ਰੀਤ ਕੌਰ ਬਬਲੀ , ਸੰਗਰੂਰ 4 ਅਕਤੂਬਰ 2021 ਸਰਕਾਰੀ ਰਣਬੀਰ ਕਾਲਜ ਸੰਗਰੂਰ…
ਹਜ਼ਾਰਾਂ ਕਿਸਾਨਾਂ ਨੇ ਲਖਮੀਰ ਖੀਰੀ ਦੇ ਕਤਲੇਆਮ ਵਿਰੁੱਧ ਡੀ.ਸੀ ਦਫਤਰ ਘੇਰਿਆ ਤੇ ਰਾਸ਼ਟਰਪਤੀ ਦੇ ਨਾਂਅ ਦਿੱਤਾ ਮੰਗ-ਪੱਤਰ
ਹਜ਼ਾਰਾਂ ਕਿਸਾਨਾਂ ਨੇ ਲਖਮੀਰ ਖੀਰੀ ਦੇ ਕਤਲੇਆਮ ਵਿਰੁੱਧ ਡੀ.ਸੀ ਦਫਤਰ ਘੇਰਿਆ ਤੇ ਰਾਸ਼ਟਰਪਤੀ ਦੇ ਨਾਂਅ ਦਿੱਤਾ ਮੰਗ-ਪੱਤਰ ਹਾਕਮਾਂ ਦੇ ਕਫਨ ਵਿੱਚ ਆਖਰੀ ਕਿੱਲ ਸਾਬਤ ਹੋਵੇਗਾ ਇਹ ਘਟਨਾ: ਕਿਸਾਨ ਆਗੂ * ‘ਜੈਸੇ ਨੂੰ ਤੈਸਾ’ ਦਾ ਹਿਸਾਬ ਖੱਟਰ ਨਹੀਂ, ਕਿਸਾਨ ਕਰਨਗੇ; ਹਾਕਮਾਂ…
ਕਾਤਲਾਨਾ ਹਮਲੇ ਵਿਰੁੱਧ ਕੱਲ੍ਹ ਨੂੰ ਪਿੰਡ ਪਿੰਡ ਵੀ ਅਤੇ ਪੱਕੇ ਧਰਨਿਆਂ ਵਿੱਚ ਵੀ ਭਾਜਪਾ ਮੋਦੀ ਸਰਕਾਰ ਦੇ ਪੁਤਲੇ ਫੂਕਣ ਦਾ ਸੱਦਾ
ਯੂ ਪੀ ‘ਚ ਉਪ ਮੁੱਖ ਮੰਤਰੀ ਦੇ ਸ਼ਾਂਤਮਈ ਵਿਰੋਧ ਮਗਰੋਂ ਵਾਪਸ ਜਾ ਰਹੇ 3 ਕਿਸਾਨ ਭਾਜਪਾ ਮੰਤਰੀ ਅਜੈ ਟੈਣੀ ਦੇ ਮੁੰਡੇ ਵੱਲੋਂ ਗੱਡੀ ਹੇਠ ਕੁਚਲਣ ਦੀ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਸਖ਼ਤ ਨਿੰਦਾ, ਸ਼ਹੀਦ ਕਿਸਾਨਾਂ ਦੇ ਪ੍ਰਵਾਰਾਂ ਨਾਲ ਜਤਾਈ ਡੂੰਘੀ ਹਮਦਰਦੀ…
ਪ੍ਰਧਾਨ ਮੰਤਰੀ ਦੇ ਯੂ-ਟਰਨ ਵਾਲੇ ਬਿਆਨ ‘ਚ ਕੁੱਝ ਵੀ ਨਵਾਂ ਨਹੀਂ; ਸਾਰਾ ਸਿਆਸੀ ਲਾਣਾ ਹੀ ਕਿਸਾਨ- ਵਿਰੋਧੀ ਤੇ ਕਾਰਪੋਰੇਟ-ਪੱਖੀ ਹੈ: ਕਿਸਾਨ ਆਗੂ
ਸੰਯੁਕਤ ਕਿਸਾਨ ਮੋਰਚਾ: ਧਰਨੇ ਦਾ 368 ਵਾਂ ਦਿਨ * ਝੋਨੇ ਦੀ ਖਰੀਦ ਸ਼ੁਰੂ ਕਰਵਾਉਣੀ ਸੰਯੁਕਤ ਕਿਸਾਨ ਮੋਰਚੇ ਦੀ ਵੱਡੀ ਜਿੱਤ; ਇਵੇਂ, ਜਲਦੀ ਹੀ ਖੇਤੀ ਕਾਨੂੰਨ ਵੀ ਰੱਦ ਕਰਵਾਵਾਂਗੇ। ਪਰਦੀਪ ਕਸਬਾ ਬਰਨਾਲਾ: 3 ਅਕਤੂਬਰ, 2021 ਬੱਤੀ ਜਥੇਬੰਦੀਆਂ ‘ਤੇ ਆਧਾਰਿਤ ਸੰਯੁਕਤ ਕਿਸਾਨ…
ਕੁਸ਼ਟ ਆਸ਼ਰਮ ਬਰਨਾਲਾ ਵਿਖੇ ਜਾਗਰੂਕਤਾ ਸੈਮੀਨਾਰ
ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ– —ਕੁਸ਼ਟ ਆਸ਼ਰਮ ਬਰਨਾਲਾ ਵਿਖੇ ਜਾਗਰੂਕਤਾ ਸੈਮੀਨਾਰ * ਜ਼ਿਲਾ ਤੇ ਸੈਸ਼ਨ ਜੱਜ ਨੇ ਸਹੂਲਤਾਂ ਦਾ ਵੀ ਲਿਆ ਜਾਇਜ਼ਾ ਪ੍ਰਦੀਪ ਕਸਬਾ , ਬਰਨਾਲਾ :3 ਅਕਤੂਬਰ 2021 ਜ਼ਿਲ੍ਹਾ ਅਤੇ ਸੈਸ਼ਨਜ ਜੱਜ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਰਿੰਦਰ…
ਬੱਸ ਰੂਟ ਪਰਮਿਟਾਂ ਲਈ ਦਰਖਾਸਤਾਂ ਮੰਗੀਆਂ
ਬੱਸ ਰੂਟ ਪਰਮਿਟਾਂ ਲਈ ਦਰਖਾਸਤਾਂ ਮੰਗੀਆਂ *7 ਅਕਤੂਬਰ ਤੱਕ ਕੀਤਾ ਜਾ ਸਕਦਾ ਹੈ ਅਪਲਾਈ ਪ੍ਰਦੀਪ ਕਸਬਾ , ਬਰਨਾਲਾ :3 ਅਕਤੂਬਰ 2021 ਪੰਜਾਬ ਸਰਕਾਰ ਵੱਲੋਂ ਆਮ ਜਨਤਾ ਨੂੰ ਬਿਹਤਰ ਬੱਸ ਸਰਵਿਸ ਅਤੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇਣ ਲਈ ਮੁਹਿੰਮ ਜਾਰੀ ਹੈ। ਇਸ ਤਹਿਤ ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਮਿਸ਼ਨ ਨੂੰ ਅੱਗੇ ਤੋਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਸ਼ੁਰੂ ਕਰਨ ਲਈ ਬੱਸ ਪਰਮਿਟ ਦਿੱਤੇ ਜਾਣਗੇ। ਪੀਆਰਟੀਸੀ ਬਰਨਾਲਾ ਡਿਪੂ ਦੇ ਜਨਰਲ ਮੈਨੇਜਰ ਐਮ.ਪੀ. ਸਿੰਘ ਨੇ ਦੱਸਿਆ ਕਿ ਹਾਈਵੇਅ ਅਤੇ ਪੰਜਾਬ ਸਟੇਟ ਰੂਟਾਂ ਲਈ 7 ਅਕਤੂਬਰ ਤੱਕ ਦਰਖਾਸਤਾਂ ਦਿੱਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਜ਼ਰੂਰਤਮੰਦ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ, ਉਥੇ ਹੀ ਆਮ ਲੋਕਾਂ ਨੂੰ ਹੋਰ ਵਧੀਆ ਸਹੂਲਤਾਂ ਮਿਲਣਗੀਆਂ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਮੀਟਿੰਗ ਵਿੱਚ ਉਨ੍ਹਾਂ ਵੱਲੋਂ ਬੱਸ ਸਟੈਂਡਾਂ ਅਤੇ ਬੱਸਾਂ ਦੀ ਸਾਫ-ਸਫਾਈ ਰੱਖਣ ਸਬੰਧੀ ਵੀ ਆਦੇਸ਼ ਦਿੱਤੇ ਗਏ ਸਨ।
ਮਾਨਵਤਾ ਦੀ ਸੇਵਾ ਲਈ ਸੰਤ ਨਿਰੰਕਾਰੀ ਮਿਸ਼ਨ ਨੇ ਲਗਾਇਆ ਖੂਨਦਾਨ ਕੈਂਪ
ਮਾਨਵਤਾ ਦੀ ਸੇਵਾ ਲਈ ਸੰਤ ਨਿਰੰਕਾਰੀ ਮਿਸ਼ਨ ਨੇ ਲਗਾਇਆ ਖੂਨਦਾਨ ਕੈਂਪ 6 ਮਹਿਲਾਵਾਂ ਸਹਿਤ 100 ਸੇਵਾਦਾਰਾਂ ਨੇ ਆਪਣਾ ਖੂਨਦਾਨ ਕੀਤਾ ਪ੍ਰਦੀਪ ਕਸਬਾ , ਬਰਨਾਲਾ :3 ਅਕਤੂਬਰ 2021 ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਅਸ਼ੀਰਵਾਦ ਨਾਲ ਸੰਤ ਨਿਰੰਕਾਰੀ ਮਿਸ਼ਨ ਵਲੋਂ ਬਰਨਾਲਾ…
ਮਹੰਤਾਂ ਨੇ 6ਵਾਂ ਵਿਸ਼ਾਲ ਸੱਭਿਆਚਾਰਕ ਸਮਾਗਮ ਕਰਵਾਇਆ
ਮਹੰਤਾਂ ਨੇ ਛੇਵਾਂ ਵਿਸ਼ਾਲ ਸੱਭਿਆਚਾਰਕ ਸਮਾਗਮ ਕਰਵਾਇਆ ਮਹਾਂਪੰਚਾਇਤ ਦੌਰਾਨ ਸਮਾਜ ਭਲਾਈ ਦੇ ਕੀਤੇ ਅਹਿਮ ਮਤੇ ਪਾਸ ਪਰਦੀਪ ਕਸਬਾ , ਸੰਗਰੂਰ, 3 ਅਕਤੂਬਰ 2021 ਸਥਾਨਕ ਕੇਆਰ ਬਲੈਸਿੰਗ ਹੋਟਲ ਪਟਿਆਲਾ ਰੋਡ ਵਿਖੇ ਉੱਘੀ ਸਮਾਜ ਸੇਵਿਕਾ ਪ੍ਰੀਤੀ ਮਹੰਤ ਦੀ ਅਗਵਾਈ ਹੇਠ ਵਿਸ਼ਾਲ ਛੇਵਾਂ…
ਬਦਲੇਖੋਰੀ ਨਾਲ ਕਿਸਾਨਾਂ ਨੂੰ ਖੱਜਲ ਕਰ ਰਹੀਆਂ ਹਨ ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ: ਭਗਵੰਤ ਮਾਨ
*ਬਦਲੇਖੋਰੀ ਨਾਲ ਕਿਸਾਨਾਂ ਨੂੰ ਖੱਜਲ ਕਰ ਰਹੀਆਂ ਹਨ ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ: ਭਗਵੰਤ ਮਾਨ *-ਕਿਹਾ, ਮੁੱਖ ਮੰਤਰੀ ਚੰਨੀ ਦੱਸਣ ਪੰਜਾਬ ਦੀਆਂ ਖ਼ਰੀਦ ਏਜੰਸੀਆਂ ਮੰਡੀਆਂ ‘ਚੋਂ ਗਾਇਬ ਕਿਉਂ?* ਦੋਸ਼: ਪ੍ਰਤੀ ਕੁਇੰਟਲ 1940 ਐਮ.ਐਸ.ਪੀ ਦੀ ਗਰੰਟੀ ਦੇ ਬਾਵਜੂਦ 1500- 1600 ਰੁਪਏ…




























































































