PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਸੱਜਰੀ ਖ਼ਬਰ

ਲੁਧਿਆਣਾ ਦੀ ਵਿਦਿਆਰਥਣ ਨੇ ਅਗਲਾਸੇਮ ਟੇਲੈਂਟ ਸਰਚ ਐਗਜਾਮ (ਏ.ਟੀ.ਐਸ.ਈ.) ‘ਚ ਮਾਰੀ ਮੱਲ

ਲੁਧਿਆਣਾ ਦੀ ਵਿਦਿਆਰਥਣ ਨੇ ਅਗਲਾਸੇਮ ਟੇਲੈਂਟ ਸਰਚ ਐਗਜਾਮ (ਏ.ਟੀ.ਐਸ.ਈ.) ‘ਚ ਮਾਰੀ ਮੱਲ ਦਵਿੰਦਰ ਡੀ.ਕੇ,ਲੁਧਿਆਣਾ, 23 ਫਰਵਰੀ 2022  ਸੈਕਰਡ ਹਾਰਟ ਕਾਨਵੈਂਟ ਸਕੂਲ, ਸਰਾਭਾ ਨਗਰ, ਲੁਧਿਆਣਾ ਦੀ ਵਿਦਿਆਰਥਣ ਧਨੁਸ਼ਟਾ ਛਾਬੜਾ ਨੇ ਅਗਲਾਸੇਮ ਐਜੂਟੈੱਕ ਪ੍ਰਾਈਵੇਟ ਲਿਮਟਿਡ ਦੁਆਰਾ ਆਯੋਜਿਤ ਅਗਲਾਸੇਮ ਟੇਲੈਂਟ ਸਰਚ ਐਗਜਾਮ (ਏ.ਟੀ.ਐਸ.ਈ.)…

ਯੂਥ ਵੀਰਾਂਗਣਾਂ ਵੱਲੋਂ ਜਣੇਪੇ ਉਪਰੰਤ ਔਰਤ ਨੂੰ ਪੌਸ਼ਟਿਕ ਖੁਰਾਕ ਦਿੱਤੀ

ਯੂਥ ਵੀਰਾਂਗਣਾਂ ਵੱਲੋਂ ਜਣੇਪੇ ਉਪਰੰਤ ਔਰਤ ਨੂੰ ਪੌਸ਼ਟਿਕ ਖੁਰਾਕ ਦਿੱਤੀ ਅਸ਼ੋਕ ਵਰਮਾ, ਬਠਿੰਡਾ, 23 ਫਰਵਰੀ 2022  ਯੂਥ ਵੀਰਾਂਗਣਾਂਏਂ (ਰਜਿ.) ਇਕਾਈ ਬਠਿੰਡਾ ਵੱਲੋਂ ਅੱਜ ਇੱਕ ਔਰਤ ਨੂੰ ਜਣੇਪੇ ਉਪਰੰਤ ਪੌਸ਼ਟਿਕ ਖੁਰਾਕ ਦੇ ਕੇ ਉਸਦੀ ਮੱਦਦ ਕੀਤੀ ਗਈ ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਥ ਵਲੰਟੀਅਰ ਸੋਨੀ ਨੇ ਦੱਸਿਆ ਕਿ ਕਿਰਨ ਰਾਣੀ ਵਾਸੀ ਗੁਰੂ ਨਾਨਕ ਪੁਰ, ਬਠਿੰਡਾ ਨੇ ਜਣੇਪੇ ਦੌਰਾਨ ਇੱਕ ਨੰਨੀ ਕਲੀ (ਲੜਕੀ) ਨੂੰ ਜਨਮ ਦਿੱਤਾ ਆਰਥਿਕ ਪੱਖੋਂ ਕਮਜੋਰ ਇਸ ਪਰਿਵਾਰ ਦੀ ਸਥਿਤੀ ਨੂੰ ਦੇਖਦਿਆਂ ਯੂਥ ਵਲੰਟੀਅਰਾਂ ਵੱਲੋਂ ਜਣੇਪੇ ਤੋਂ ਪਹਿਲਾਂ ਵੀ ਪੌਸ਼ਟਿਕ ਖੁਰਾਕ ਦਿੱਤੀ ਜਾ ਰਹੀ ਸੀ…

ਜ਼ਿਲ੍ਹਾ ਚੋਣ ਅਫ਼ਸਰ ਦੀ ਹਾਜ਼ਰੀ ‘ਚ ਕਾਉਂਟਿੰਗ ਸਟਾਫ਼ ਦੀ ਪਹਿਲੀ ਰੈਂਡਮਾਈਜ਼ੇਸ਼ਨ

ਜ਼ਿਲ੍ਹਾ ਚੋਣ ਅਫ਼ਸਰ ਦੀ ਹਾਜ਼ਰੀ ‘ਚ ਕਾਉਂਟਿੰਗ ਸਟਾਫ਼ ਦੀ ਪਹਿਲੀ ਰੈਂਡਮਾਈਜ਼ੇਸ਼ਨ ਦਵਿੰਦਰ ਡੀ.ਕੇ,ਲੁਧਿਆਣਾ, 23 ਫਰਵਰੀ 2022 ਪ੍ਰਸ਼ਾਸਨ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਨ.ਆਈ.ਸੀ. ਦਫ਼ਤਰ ਵਿਖੇ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡਾਮਾਈਜੇਸ਼ਨ ਕੀਤੀ ਗਈ ਅਤੇ ਡਿਊਟੀ ਆਰਡਰ ਪ੍ਰਿੰਟ ਕੀਤੇ ਗਏ। ਇਸ…

ਪ੍ਰਧਾਨ ਮੰਤਰੀ ਸੁਰਕਸ਼ਿਤ ਮਾਤਿ੍ਰਤਵ ਅਭਿਆਨ ਤਹਿਤ ਲਗਾਇਆ ਮੈਡੀਕਲ ਜਾਂਚ ਕੈਂਪ 

ਪ੍ਰਧਾਨ ਮੰਤਰੀ ਸੁਰਕਸ਼ਿਤ ਮਾਤਿ੍ਰਤਵ ਅਭਿਆਨ ਤਹਿਤ ਲਗਾਇਆ ਮੈਡੀਕਲ ਜਾਂਚ ਕੈਂਪ  ਪਰਦੀਪ ਕਸਬਾ ,ਸੰਗਰੂਰ, 23 ਫ਼ਰਵਰੀ 2022 ਸਿਵਲ ਹਸਪਤਾਲ ਸੰਗਰੂਰ ਵਿਖੇ ਅੱਜ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਰਤਵ ਅਭਿਆਨ (ਪੀ.ਐਮ.ਐਸ.ਐਮ.ਏ.) ਤਹਿਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਗਰਭਵਤੀ ਔਰਤਾਂ ਦਾ ਮੈਡੀਕਲ…

ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਵਿਦਿਆਰਥੀਆਂ ਲਈ ਮੁੱਢਲੀ ਸਹਾਇਤਾ ਟ੍ਰੇਨਿੰਗ ਦੇ 86ਵੇ ਬੈਚ ਦਾ ਸਮਾਪਨ

ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਵਿਦਿਆਰਥੀਆਂ ਲਈ ਮੁੱਢਲੀ ਸਹਾਇਤਾ ਟ੍ਰੇਨਿੰਗ ਦੇ 86ਵੇ ਬੈਚ ਦਾ ਸਮਾਪਨ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 23 ਫਰਵਰੀ 2022 ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਿਖੇ ਬੈਚ ਲਗਾ ਕੇ ਨੌਜਵਾਨਾਂ ਨੂੰ ਮੁੱਢਲੀ ਸਹਾਇਤਾ…

ਜ਼ਿਲ੍ਹੇ ਵਿੱਚ 27 ਫਰਵਰੀ ਤੋਂ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ- ਡੀ.ਸੀ

ਜ਼ਿਲ੍ਹੇ ਵਿੱਚ 27 ਫਰਵਰੀ ਤੋਂ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ- ਡੀ.ਸੀ ਕਰੋਨਾ ਮਹਾਂਮਾਰੀ ਦੇ ਖਾਤਮੇ ਲਈ ਕੋਵਿਡ ਵੈਕਸੀਨੇਸ਼ਨ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਪੋਲੀਓ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 23 ਫਰਵਰੀ 2022 …

ਐਸ.ਬੀ.ਆਈ ਵੱਲੋਂ ਲਗਾਇਆ ਗਿਆ ਲੋਨ ਮੇਲਾ,ਬੇਰੁਜ਼ਗਾਰਾਂ ਨੂੰ ਵੰਡੇ ਲੋਨ

ਐਸ.ਬੀ.ਆਈ ਵੱਲੋਂ ਲਗਾਇਆ ਗਿਆ ਲੋਨ ਮੇਲਾ,ਬੇਰੁਜ਼ਗਾਰਾਂ ਨੂੰ ਵੰਡੇ ਲੋਨ ਅਸ਼ੋਕ ਧੀਮਾਨ,ਫਤਹਿਗੜ੍ਹ ਸਾਹਿਬ: 23ਫਰਵਰੀ 2022 ਪੜ੍ਹੇ ਲਿਖੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਅੱਜ ਦੇ ਸਮੇਂ ਦੀ ਮੁੱਖ ਜਰੂਰਤ ਹੈ। ਇਸੇ ਮੰਤਵ ਨੂੰ ਅੱਗੇ ਵਧਾਉਂਦਿਆਂ ਅੱਜ ਐਸਬੀਆਈ ਆਰਸੈਟੀ ਯਾਨੀ ਸਟੇਟ…

ਭਾਸ਼ਾ ਵਿਭਾਗ, ਫ਼ਿਰੋਜ਼ਪੁਰ ਵੱਲੋਂ ਮਨਾਇਆ ਗਿਆ ਕੌਮਾਂਤਰੀ ਮਾਤ ਭਾਸ਼ਾ ਦਿਵਸ

ਭਾਸ਼ਾ ਵਿਭਾਗ, ਫ਼ਿਰੋਜ਼ਪੁਰ ਵੱਲੋਂ ਮਨਾਇਆ ਗਿਆ ਕੌਮਾਂਤਰੀ ਮਾਤ ਭਾਸ਼ਾ ਦਿਵਸ ਬਿੱਟੂ ਜਲਾਲਾਬਾਦੀ,ਫਿਰੋਜਪੁਰ,23 ਫਰਵਰੀ 2022      ਭਾਸ਼ਾ ਵਿਭਾਗ, ਫ਼ਿਰੋਜ਼ਪੁਰ ਵੱਲੋਂ ਸਾਹਿਤ ਸਭਾ ਕਲਾ ਪੀਠ (ਰਜਿ.) ਦੇ ਸਹਿਯੋਗ ਨਾਲ ਦੇਵ ਸਮਾਜ ਕਾਲਜ ਫ਼ਿਰੋਜ਼ਪੁਰ ਸ਼ਹਿਰ ਵਿਖੇ  ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ ਜਿਸ…

ਕੈਨੇਡਾ ਅਮਰੀਕਾ ਚ ਵੱਸਦੇ ਪੰਜਾਬੀ ਵਿਰਾਸਤ ਲਈ ਪੰਜਾਬ ਨਾਲੋਂ ਵਧੇਰੇ ਸੁਚੇਤ

ਕੈਨੇਡਾ ਅਮਰੀਕਾ ਚ ਵੱਸਦੇ ਪੰਜਾਬੀ ਵਿਰਾਸਤ ਲਈ ਪੰਜਾਬ ਨਾਲੋਂ ਵਧੇਰੇ ਸੁਚੇਤ ਦਵਿੰਦਰ.ਡੀ.ਕੇ,ਲੁਧਿਆਣਾਃ 22ਫਰਵਰੀ 2022 ਟੋਰੰਟੋ (ਕੈਨੇਡਾ ) ਵੱਸਦੇ ਸਿਰਕੱਢ ਪੰਜਾਬੀ ਸਮਾਜ ਦੇ ਆਗੂ ਸਃ ਇੰਦਰਜੀਤ ਸਿੰਘ ਬੱਲ ਨੇ  ਆਪਣੀ ਲੁਧਿਆਣਾ ਫੇਰੀ ਦੌਰਾਨ ਕਿਹਾ ਹੈ ਕਿ  ਅਮਰੀਕਾ ਕੈਨੇਡਾ ਚ ਵੱਸਦੇ ਪੰਜਾਬੀ…

ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਤਹਿਤ ਨਹਿਰੂ ਯੁਵਾ ਕੇਂਦਰ ਵੱਲੋਂ ਜਲ ਸੰਭਾਲ ਜਾਗਰੂਕਤਾ ਕੈਂਪ

ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਤਹਿਤ ਨਹਿਰੂ ਯੁਵਾ ਕੇਂਦਰ ਵੱਲੋਂ ਜਲ ਸੰਭਾਲ ਜਾਗਰੂਕਤਾ ਕੈਂਪ ਸੋਨੀ ਪਨੇਸਰ,ਬਰਨਾਲਾ, 22 ਫ਼ਰਵਰੀ 2022  ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਤਹਿਤ ਨਹਿਰੂ ਯੁਵਾ ਕੇਂਦਰ ਬਰਨਾਲ਼ਾ ਵਲੋਂ ਆਜ਼ਾਦ ਸਪੋਰਟਸ ਅਤੇ ਵੈਲਫ਼ੇਅਰ ਕਲੱਬ ਪਿੰਡ ਕਾਲੇਕੇ ਦੇ ਸਹਿਯੋਗ ਨਾਲ ਜਲ ਜਾਗਰਣ…

error: Content is protected !!