PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਸੱਜਰੀ ਖ਼ਬਰ

ਲਾਊਡ ਸਪੀਕਰ ਜਾਂ ਆਵਾਜ਼ੀ ਯੰਤਰਾਂ ਦੀ ਵਰਤੋਂ ’ਤੇ ਰੋਕ

ਗਗਨ ਹਰਗੁਣ, ਬਰਨਾਲਾ, 9 ਅਕਤੂਬਰ 2023          ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ, ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਚੱਲਣ ਵਾਲੀਆਂ ਸਰਕਾਰੀ…

” ਬੋਲੀ ਮੈਂ ਪਾਵਾਂ ” ਕੌਰ ਬਿੰਦ ਦੀ ਪੁਸਤਕ ਲੋਕ ਅਰਪਣ

ਕਾਮਯਾਬ ਹੋ ਨਿਬੜਿਆ ਮਹਿਕਦੇ ਅਲਫ਼ਾਜ਼ ਸਾਹਿਤ ਸਭਾ ਦਾ ਕਵੀ ਦਰਬਾਰ ਅੰਜੂ ਅਮਨਦੀਪ ਗਰੋਵਰ ,ਚੰਡੀਗੜ੍ਹ 11ਸੰਤਬਰ 2023      ਮਹਿਕਦੇ ਅਲਫ਼ਾਜ਼ ਸਾਹਿਤ ਸਭਾ ਵੱਲੋਂ ਦਸਵੀਂ ਕਾਵਿ ਗੋਸ਼ਟੀ, ਆਨਲਾਈਨ ਜ਼ੂਮ ਐਪ ਤੇ ਸਭਾ ਦੇ ਸਰਪ੍ਰਸਤ ਡਾ ਗੁਰਚਰਨ ਕੋਚਰ ਅਤੇ ਸੰਸਥਾਪਕ / ਪ੍ਰਧਾਨ…

‘ਤੇ ਉਨ੍ਹਾਂ ਲੱਖਾਂ ਰੁਪੱਈਆ ਲੈ ਕੇ ਵੀ ,ਦਿੱਤੀ ਨਹੀਂ ਕੰਬਾਇਨ ਤਾਂ,,,,,,,,!

ਰਾਜੇਸ਼ ਗੋਤਮ , ਪਟਿਆਲਾ 3 ਸਤੰਬਰ 2023       ਕੰਬਾਇਨ ਬਣਾਉਣ ਵਾਲੀ ਫੈਕਟਰੀ ਦੇ ਮੈਨੇਜਰ ਨੇ ਨਵੀਂ ਕੰਬਾਇਨ ਤਿਆਰ ਕਰਕੇ ਦੇਣ ਦੇ ਲੱਖਾਂ ਰੁਪਏ ਤਾਂ ਲੈ ਲਏ, ਪਰ ਸਮੇਂ ਸਿਰ ਨਾ ਤਾਂ ਕੰਬਾਇਨ ਦਿੱਤੀ ਅਤੇ ਨਾਹ ਹੀ ਵਾਰ ਵਾਰ ਮੰਗਣ ਤੇ…

ਸਰਕਾਰੀ ਬਿਕਰਮ ਕਾਲਜ ਵਿਖੇ ਨੈਕ ਦੀ ਤਿਆਰੀ ਸਬੰਧੀ ਕਰਵਾਈ ਵਰਕਸ਼ਾਪ

ਰਿਚਾ ਨਾਗਪਾਲ, ਪਟਿਆਲਾ, 2 ਸਤੰਬਰ 2023      ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਵਿਖੇ ਨੈਕ ਕੋਆਰਡੀਨੇਟਰ ਡਾ. ਵਨੀਤਾ ਰਾਣੀ ਨੇ ਕਾਲਜ ਪ੍ਰਿੰਸੀਪਲ ਪ੍ਰੋ. (ਡਾ.) ਕੁਸੁਮ ਲਤਾ ਦੀ ਅਗਵਾਈ ਹੇਠ ਨੈਕ ਦੀਆਂ ਤਿਆਰੀਆਂ ਸਬੰਧੀ  ਵਰਕਸ਼ਾਪ ਕਰਵਾਈ। ਵਰਕਸ਼ਾਪ ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ…

Big Breaking – ‘ਤੇ ਉਹ ਪਾਕਿਸਤਾਨ ਨੂੰ ਇਉਂ ਭੇਜਦਾ ਸੀ ਫੌਜ ਦੀ ਸੂਚਨਾ ‘ਤੇ ਬਦਲੇ ‘ਚ ਲੈਂਦਾ ਰਿਹਾ,,,,,!

ਹਰਿੰਦਰ ਨਿੱਕਾ , ਪਟਿਆਲਾ 2 ਸਤੰਬਰ 2023          ਜਿਲ੍ਹੇ ਦੇ ਥਾਣਾ ਘੱਗਾ ਦੀ ਪੁਲਿਸ ਨੇ ਇੱਕ ਅਜਿਹੇ ਵਿਅਕਤੀ ਨੂੰ ਕਾਬੂ ਕੀਤਾ ਹੈ, ਜਿਹੜਾ ਫੌਜ ਦੀ ਜਾਣਕਾਰੀ ਪਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨੂੰ ਮੋਬਾਇਲ ਰਾਹੀਂ ਭੇਜਦਾ ਸੀ ਤੇ…

ਪੰਗਾ ਪੈਗਿਆ ਤਾਂ, ਉਨ੍ਹਾਂ ਵਿਆਹ ਨੂੰ ਕਹਿਤੀ ਨਾਂਹ,,,

ਹਰਿੰਦਰ ਨਿੱਕਾ , ਬਰਨਾਲਾ 28 ਅਗਸਤ 2023      ਕਿਸੇ ਵਜ੍ਹਾ ਕਾਰਣ ਰਿਸ਼ਤੇ ‘ਚ ਪਈ ਤਰੇੜ ਤੋਂ ਤੰਗ ਆਏ ਨੌਜਵਾਨ ਨੇ ਖੁਦ ਤਾਂ ਆਪਣੀ ਜਾਨ ਗੁਆ ਹੀ ਲਈ। ਸਗੋਂ ਰਿਸ਼ਤੇ ਲਈ ਨਾਂਹ ਕਹਿਣ ਵਾਲੀ ਆਪਣੀ ਪਤਨੀ ਸਣੇ ਸਹੁਰੇ ਪਰਿਵਾਰ ਦੇ…

ਗ਼ਜ਼ਲ ਮੰਚ ਬਰਨਾਲਾ ਵੱਲੋਂ ਵੱਡ ਆਕਾਰੀ ਗ਼ਜ਼ਲ ਪੁਸਤਕ “ਅੱਖਰ ਅੱਖਰ “ ਦਾ ਲੁਧਿਆਣਾ ਵਿੱਚ ਸਨਮਾਨ

ਬੇਅੰਤ ਬਾਜਵਾ, ਲੁਧਿਆਣਾ  18 ਅਗਸਤ 2023     ਗ਼ਜ਼ਲ ਮੰਚ ਬਰਨਾਲਾ ਵੱਲੋਂ  ਅੱਜ ਲੁਧਿਆਣਾ ਦੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਵੱਡ ਆਕਾਰੀ ਗ਼ਜ਼ਲ ਪੁਸਤਕ “ਅੱਖਰ ਅੱਖਰ” ਦੇ ਲੇਖਕ ਗੁਰਭਜਨ ਗਿੱਲ ਦੇ ਗ੍ਰਹਿ ਵਿਖੇ ਪਹੁੰਚ ਕੇ ਵਿਸ਼ੇਸ਼ ਗ਼ਜ਼ਲ ਪੁਰਸਕਾਰ ਨਾਲ ਸਨਮਾਨਿਤ…

PANJAB TODAY ਸੱਜਰੀ ਖ਼ਬਰ ਖੇਡ-ਖਿਡਾਰੀ ਚੰਡੀਗੜ੍ਹ ਪੰਜਾਬ ਮਾਲਵਾ ਮੁੱਖ ਪੰਨਾ

ਕੈਬਨਿਟ ਮੰਤਰੀ ਮੀਤ ਹੇਅਰ ਦਾ ਐਲਾਨ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ 4 ਨਵੀਆਂ ਹੋਰ ਖੇਡਾਂ ਸ਼ਾਮਿਲ

ਖੇਡ ਮੰਤਰੀ ਨੇ ਖੇਡਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ,34 ਖੇਡਾਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਕਰਵਾਏ ਜਾਣਗੇ ਮੁਕੰਮਲ ਮੁਕਾਬਲਿਆਂ ਦਾ ਦਾਇਰਾ 10 ਤੋਂ ਵਧਾ ਕੇ 20 ਜ਼ਿਲੇ ਕਰਨ ਦਾ ਫੈਸਲਾ ਸੂਬਾ ਪੱਧਰ ਉਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ…

ਰਾਜ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ ਸਮਾਪਤ, ਡੀ.ਸੀ. ਅਤੇ ਐਸ.ਐਸ.ਪੀ. ਬਰਨਾਲਾ ਵੱਲੋਂ ਜੇਤੂਆਂ ਦਾ ਸਨਮਾਨ

ਗਗਨ ਹਰਗੁਣ , ਬਰਨਾਲਾ 8 ਅਗਸਤ 2023          ਬੈਡਮਿੰਟਨ ਐਸੋਸੀਏਸ਼ਨ ਬਰਨਾਲਾ ਵੱਲੋਂ ਬੈਡਮਿੰਟਨ ਖੇਡ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਪੰਜਾਬ ਜੂਨੀਅਰ ਸਟੇਟ ਬੈਂਡਮਿੰਟਨ ਚੈਂਪੀਅਨਸ਼ਿਪ 2023 (ਅੰਡਰ 19 ਲੜਕੇ/ਲੜਕੀਆਂ) 4 ਤੋਂ 7 ਅਗਸਤ ਤੱਕ ਐਲ ਬੀ ਐਸ…

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਵੱਡੀ ਗਿਣਤੀ ਨੌਜਵਾਨਾਂ ਨੇ ਫੜ੍ਹਿਆ ਭਾਜਪਾ ਦਾ ਪੱਲਾ

ਅਦੀਸ਼ ਗੋਇਲ , ਬਰਨਾਲਾ 8 ਅਗਸਤ 2023         ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ਤੇ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ। ਸਰਕਾਰ ਚੋਣਾਂ ਸਮੇਂ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ। ਇਹ ਸ਼ਬਦ ਪੰਜਾਬ…

error: Content is protected !!