PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਰਾਜਸੀ ਹਲਚਲ

ਉਮੀਦਵਾਰ ਅਤੇ ਸਬੰਧਤ ਸਿਆਸੀ ਪਾਰਟੀ ਦੇ ਅਪਰਾਧਿਕ ਪਿਛੋਕੜ ਸਬੰਧੀ ਜਾਣਕਾਰੀ ਤਿੰਨ ਵਾਰ ਜਨਤਕ ਕਰਨਾ ਲਾਜ਼ਮੀ

ਉਮੀਦਵਾਰ ਅਤੇ ਸਬੰਧਤ ਸਿਆਸੀ ਪਾਰਟੀ ਦੇ ਅਪਰਾਧਿਕ ਪਿਛੋਕੜ ਸਬੰਧੀ ਜਾਣਕਾਰੀ ਤਿੰਨ ਵਾਰ ਜਨਤਕ ਕਰਨਾ ਲਾਜ਼ਮੀ ਬਿੱਟੂ ਜਲਾਲਾਬਾਦੀ,ਫਾਜਿ਼ਲਕਾ 10 ਫਰਵਰੀ 2022 ਜਿ਼ਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਦੱਸਿਆ ਹੈ ਕਿ ਚੋਣ ਲੜਨ ਵਾਲੇ ਉਮੀਦਵਾਰ ਅਤੇ ਸਬੰਧਤ ਰਾਜਨੀਤਿਕ…

ਸਿਆਸੀ ਸਰਗਰਮੀਆਂ ਵਿੱਚ ਸ਼ਾਮਲ ਪਾਏ ਜਾਣ ’ਤੇ ਕੋਆਪ੍ਰੇਟਿਵ ਬੈਂਕ ਸੰਗਰੂਰ ਦੇ ਸੀ.ਡੀ.ਈ.ਓ 

ਸਿਆਸੀ ਸਰਗਰਮੀਆਂ ਵਿੱਚ ਸ਼ਾਮਲ ਪਾਏ ਜਾਣ ’ਤੇ ਕੋਆਪ੍ਰੇਟਿਵ ਬੈਂਕ ਸੰਗਰੂਰ ਦੇ ਸੀ.ਡੀ.ਈ.ਓ  *ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ’ਤੇ ਹੋਈ ਕਾਰਵਾਈ ਪਰਦੀਪ ਕਸਬਾ ,ਸੰਗਰੂਰ, 10 ਫਰਵਰੀ:2022 ਕੋਆਪ੍ਰੇਟਿਵ ਬੈਂਕ ਦੀ ਬਰਾਂਚ ਆਫਿਸ ਸੰਗਰੂਰ ਦੇ ਸੀ.ਡੀ.ਈ.ਓ ਸ਼੍ਰੀ ਵਿਕਰਮਦੀਪ ਸਿੰਘ ਨੂੰ ਵਿਧਾਨ ਸਭਾ…

ਚੋਣ ਕਮਿਸ਼ਨ ਵੱਲੋਂ ਐਗਜ਼ਿਟ ਪੋਲ ’ਤੇ ਪਾਬੰਦੀ

ਚੋਣ ਕਮਿਸ਼ਨ ਵੱਲੋਂ ਐਗਜ਼ਿਟ ਪੋਲ ’ਤੇ ਪਾਬੰਦੀ ਬਿੱਟੂ ਜਲਾਲਾਬਾਦੀ,ਫ਼ਾਜ਼ਿਲਕਾ , 10 ਫਰਵਰੀ 2022  ਭਾਰਤੀ ਚੋਣ ਕਮਿਸ਼ਨ ਨੇ ਮਿਤੀ 10 ਫਰਵਰੀ, 2022 ਤੋਂ ਮਿਤੀ 07 ਮਾਰਚ, 2022 ਤੱਕ ਦੇਸ਼ ਭਰ ਵਿੱਚ ਐਗਜ਼ਿਟ ਪੋਲ ’ਤੇ ਪਾਬੰਦੀ ਲਾਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ…

ਵੋਟਾ ਪ੍ਰਤੀ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਫਾਜ਼ਿਲਕਾ ਵਿਖੇ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ

ਵੋਟਾ ਪ੍ਰਤੀ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਫਾਜ਼ਿਲਕਾ ਵਿਖੇ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 10 ਫਰਵਰੀ 2022 ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਦੇ ਦਿਸ਼ਾ-ਨਿਰਦੇਸ਼ਾ ’ਤੇ ਜ਼ਿਲਾ ਪ੍ਰਸ਼ਾਸਨ ਤੇ ਸਮਾਜ ਸੇਵੀ ਸੰਸਥਾ ਦੇ ਸਹਿਯੋਗ ਨਾਲ ਜ਼ਿਲੇ ਅੰਦਰ ਵੋਟਰ…

ਜਨਰਲ ਚੋਣ ਆਬਜਰਵਰਾਂ ਦੀ ਹਾਜਰੀ ‘ਚ ਵੋਟਿੰਗ ਮਸ਼ੀਨਾਂ ਦੀ ਕੀਤੀ ਗਈ ਰੈਂਡੇਮਾਇਜੇਸ਼ਨ

ਜਨਰਲ ਚੋਣ ਆਬਜਰਵਰਾਂ ਦੀ ਹਾਜਰੀ ‘ਚ ਵੋਟਿੰਗ ਮਸ਼ੀਨਾਂ ਦੀ ਕੀਤੀ ਗਈ ਰੈਂਡੇਮਾਇਜੇਸ਼ਨ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 9 ਫਰਵਰੀ :2022 ਵਿਧਾਨ ਸਭਾ ਚੋਣਾਂ 2022 ਲਈ ਵਰਤੀਆਂ ਜਾਣ ਵਾਲੀਆਂ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਅੱਜ ਇੱਥੇ ਕੀਤੀ ਗਈ। ਇਹ ਰੈਂਡੇਮਾਇਜੇਸਨ ਜਨਰਲ ਚੋਣ ਆਬਜਰਵਰਾਂ ਦੀ ਹਾਜਰੀ…

ਪਟਿਆਲਾ ‘ਚ ਵਿਕਾਸ ਪ੍ਰੋਜੈਕਟਾਂ ਨੂੰ ਰੋਕਣ ਲਈ ਕਾਂਗਰਸ ਸਰਕਾਰ ‘ਤੇ ਵਰ੍ਹੇ ਕੈਪਟਨ ਅਮਰਿੰਦਰ

ਪਟਿਆਲਾ ‘ਚ ਵਿਕਾਸ ਪ੍ਰੋਜੈਕਟਾਂ ਨੂੰ ਰੋਕਣ ਲਈ ਕਾਂਗਰਸ ਸਰਕਾਰ ‘ਤੇ ਵਰ੍ਹੇ ਕੈਪਟਨ ਅਮਰਿੰਦਰ ਰਾਜੇਸ਼ ਗੌਤਮ,ਪਟਿਆਲਾ, 9 ਫਰਵਰੀ:2022 ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਵਿੱਚ ਓਹਨਾਂ ਦੀ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ…

ਸਿਮਰਜੀਤ ਸਿੰਘ ਬੈਂਸ ਤੇ ਕਮਲਜੀਤ ਸਿੰਘ ਕੜਵਲ ਦੀ 24 ਘੰਟੇ ਵੀਡੀਓਗ੍ਰਾਫੀ ਰਾਹੀਂ ਕੀਤੀ ਜਾਵੇਗੀ ਨਿਗਰਾਨੀ – ਡੀ.ਸੀ

ਸਿਮਰਜੀਤ ਸਿੰਘ ਬੈਂਸ ਤੇ ਕਮਲਜੀਤ ਸਿੰਘ ਕੜਵਲ ਦੀ 24 ਘੰਟੇ ਵੀਡੀਓਗ੍ਰਾਫੀ ਰਾਹੀਂ ਕੀਤੀ ਜਾਵੇਗੀ ਨਿਗਰਾਨੀ – ਡੀ.ਸੀ – 14 ਚੋਣ ਆਬਜ਼ਰਵਰਾਂ ਵੱਲੋਂ ਚੋਣਾਂ ਨਾਲ ਸਬੰਧਤ ਗਤੀਵਿਧੀਆਂ ‘ਤੇ ਰੱਖੀ ਜਾ ਰਹੀ ਤਿੱਖੀ ਨਜ਼ਰ – ਪੁਲਿਸ ਕਮਿਸ਼ਨਰ  ਦਵਿੰਦਰ ਡੀ.ਕੇ,ਲੁਧਿਆਣਾ, 09 ਫਰਵਰੀ 2022…

ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਿਨਾਂ ਚੋਣ ਪ੍ਰਚਾਰ ਕਰਦੇ 5 ਹੋਰ ਵਾਹਨ ਕਾਬੂ

ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਿਨਾਂ ਚੋਣ ਪ੍ਰਚਾਰ ਕਰਦੇ 5 ਹੋਰ ਵਾਹਨ ਕਾਬੂ ਪਰਦੀਪ ਕਸਬਾ ,ਸੰਗਰੂਰ, 9 ਫਰਵਰੀ 2022 ਵਿਧਾਨ ਸਭਾ ਹਲਕਾ ਸੰਗਰੂਰ ਦੇ ਰਿਟਰਨਿੰਗ ਅਫ਼ਸਰ ਸ੍ਰੀ ਚਰਨਜੋਤ ਸਿੰਘ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਨਾਂ ਪ੍ਰਵਾਨਗੀ ਤੋਂ ਦੋ ਸਿਆਸੀ…

ਕੰਧ ਚਿੱਤਰ ਅਤੇ ਕੈਨਵਸ ‘ਤੇ ਵੋਟਰ ਜਾਗਰੂਕਤਾ ਤਸਵੀਰਾਂ ਬਣਾ ਰਿਹਾ ਮਡੌਰ ਸਕੂਲ

ਕੰਧ ਚਿੱਤਰ ਅਤੇ ਕੈਨਵਸ ‘ਤੇ ਵੋਟਰ ਜਾਗਰੂਕਤਾ ਤਸਵੀਰਾਂ ਬਣਾ ਰਿਹਾ ਮਡੌਰ ਸਕੂਲ ਰਾਜੇਸ਼ ਗੌਤਮ,ਪਟਿਆਲਾ, 9 ਫਰਵਰੀ:2022 ਜ਼ਿਲ੍ਹਾ ਪਟਿਆਲਾ ਵਿਖੇ ਵੋਟਾਂ ਦੇ ਮਹਾਂ ਤਿਉਹਾਰ ਨੂੰ ਮਨਾਉਣ ਲਈ ਵੋਟਰਾਂ ਨੂੰ ਹਰ ਰੰਗ ਹਰ ਕਲਾ ਦੇ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹਾ…

ਖਰਚਾ ਅਬਜ਼ਰਵਰ ਦੀ ਹਾਜ਼ਰੀ ‘ਚ ਧੂਰੀ ਵਿਖੇ ਉਮੀਦਵਾਰਾਂ ਦੇ ਖਰਚਿਆਂ ਦਾ ਸ਼ੈਡੋ ਰਜਿਸਟਰ ਨਾਲ ਮਿਲਾਨ

ਖਰਚਾ ਅਬਜ਼ਰਵਰ ਦੀ ਹਾਜ਼ਰੀ ‘ਚ ਧੂਰੀ ਵਿਖੇ ਉਮੀਦਵਾਰਾਂ ਦੇ ਖਰਚਿਆਂ ਦਾ ਸ਼ੈਡੋ ਰਜਿਸਟਰ ਨਾਲ ਮਿਲਾਨ ਪਰਦੀਪ ਕਸਬਾ ,ਧੂਰੀ/ਸੰਗਰੂਰ, 9 ਫਰਵਰੀ:2022 ਵਿਧਾਨ ਸਭਾ ਹਲਕਾ 107-ਧੂਰੀ ਅਤੇ ਵਿਧਾਨ ਸਭਾ ਹਲਕਾ 108-ਸੰਗਰੂਰ ਵਿੱਚ ਉਮੀਦਵਾਰਾਂ ਦੇ ਚੋਣ ਖਰਚਿਆਂ ’ਤੇ ਤਿੱਖੀ ਨਜ਼ਰ ਰੱਖਣ ਲਈ ਚੋਣ…

error: Content is protected !!