PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਬਰਨਾਲਾ

ਡੀ.ਸੀ ਵੱਲੋਂ ਸਿਵਲ ਹਸਪਤਾਲ ’ਚ ਮੈਡੀਕਲ ਸਟੋਰੇਜ ਰੂਮ ਦੀ ਸ਼ੁਰੂਆਤ

ਡੀ.ਸੀ ਵੱਲੋਂ ਸਿਵਲ ਹਸਪਤਾਲ ’ਚ ਮੈਡੀਕਲ ਸਟੋਰੇਜ ਰੂਮ ਦੀ ਸ਼ੁਰੂਆਤ –ਵਧੀਆ ਸੇਵਾਵਾਂ ਬਦਲੇ ਦੋ ਡਾਕਟਰਾਂ ਦਾ ਸਨਮਾਨ ਰਵੀ ਸੈਣ,ਬਰਨਾਲਾ, 28 ਜਨਵਰੀ 2022    ਸਿਹਤ ਵਿਭਾਗ ਬਰਨਾਲਾ ਵੱਲੋਂ ਆਈਓਐਲ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਬਰਨਾਲਾ ਵਿਖੇ ਮੈਡੀਕਲ ਸਟੋਰੇਜ ਰੂਮ ਬਣਾਇਆ ਗਿਆ…

ਭਾਰਤੀ ਕਿਸਾਨ ਯੂਨੀਆ ਏਕਤਾ ਉਗਰਾਹਾਂ ਵੱਲੋਂ ਪਾਵਰਕਾਮ ਖਿਲਾਫ ਰੋਸ ਪ੍ਰਦਰਸ਼ਨ

ਭਾਰਤੀ ਕਿਸਾਨ ਯੂਨੀਆ ਏਕਤਾ ਉਗਰਾਹਾਂ ਵੱਲੋਂ ਪਾਵਰਕਾਮ ਖਿਲਾਫ ਰੋਸ ਪ੍ਰਦਰਸ਼ਨ ਬਰਨਾਲਾ,ਰਘਬੀਰ ਹੈਪੀ,27 ਜਨਵਰੀ: 2022 ਭਾਰਤੀ ਕਿਸਾਨ ਯੂਨੀਆ ਏਕਤਾ ਉਗਰਾਹਾਂ ਇਕਾਈ ਸ਼ਹਿਣਾ ਵੱਲੋਂ ਹੋਰ ਕਿਸਾਨ ਜੱਥੇਬੰਦੀਆਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵੀਰਵਾਰ ਸਵੇਰੇ ਕਰੀਬ 8 ਵਜੇ ਪਹਿਲਾ ਪਾਵਰਕਾਮ ਦਫਤਰ ਸ਼ਹਿਣਾ…

ਕੋਵਿਡ ਦੇ ਮੱਦੇਨਜ਼ਰ ਜ਼ਿਲੇ ’ਚ 1 ਫਰਵਰੀ ਤੱਕ ਪਾਬੰਦੀਆਂ ਵਿਚ ਵਾਧਾ

ਕੋਵਿਡ ਦੇ ਮੱਦੇਨਜ਼ਰ ਜ਼ਿਲੇ ’ਚ 1 ਫਰਵਰੀ ਤੱਕ ਪਾਬੰਦੀਆਂ ਵਿਚ ਵਾਧਾ ਸੋਨੀ ਪਨੇਸਰ,ਬਰਨਾਲਾ, 27 ਜਨਵਰੀ 2022 ਜ਼ਿਲਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਨੇ ਕੋਵਿਡ ਸਥਿਤੀ ਦੇ ਮੱਦੇਨਜ਼ਰ ਹੁਕਮ ਜਾਰੀ ਕਰ ਕੇ ਜ਼ਿਲੇ ਅੰਦਰ ਪਹਿਲਾਂ ਤੋਂ ਲਾਗੂ ਪਾਬੰਦੀਆਂ 1 ਫਰਵਰੀ…

ਵਿਧਾਨ ਸਭਾ ਚੋਣਾਂ ਦੇ ਸ਼ੋਰੋਗੁਲ’ਚ ਇਨਕਲਾਬੀ ਕੇਂਦਰ

ਵਿਧਾਨ ਸਭਾ ਚੋਣਾਂ ਦੇ ਸ਼ੋਰੋਗੁਲ’ਚ ਇਨਕਲਾਬੀ ਕੇਂਦਰ ਪੰਜਾਬ ਚਲਾਏਗਾ ਰਾਜ ਬਦਲੋ-ਸਮਾਜ ਬਦਲੋ ਮੁਹਿੰਮ-ਖੰਨਾ, ਦੱਤ ਰਵੀ ਸੈਣ,ਬਰਨਾਲਾ 27 ਜਨਵਰੀ 2022 ਇਨਕਲਾਬੀ ਕੇਂਦਰ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਸ਼ੋਰੋਗੁਲ ਮੌਕੇ 1 ਫਰਬਰੀ ਤੋਂ 15 ਰੋਜਾ “ਰਾਜ ਬਦਲੋ-ਸਮਾਜ ਬਦਲੋ” ਮੁਹਿੰਮ ਪੂਰੀ ਵਿਉਂਤ…

ਕੇਵਲ ਸਿੰਘ ਢਿੱਲੋਂ ਨੇ ਧਾਰਮਿਕ ਸਮਾਗਮਾਂ ‘ਚ ਹਾਜ਼ਰੀ ਲਗਵਾਈ

ਕੇਵਲ ਸਿੰਘ ਢਿੱਲੋਂ ਨੇ ਧਾਰਮਿਕ ਸਮਾਗਮਾਂ ‘ਚ ਹਾਜ਼ਰੀ ਲਗਵਾਈ ਰਵੀ ਸੈਣ, ਬਰਨਾਲਾ, 26 ਜਨਵਰੀ: 2022 ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਅੱਜ ਬਰਨਾਲਾ ਸ਼ਹਿਰ ਦੇ ਵੱਖ ਵੱਖ ਧਾਰਮਿਕ ਸਮਾਗਮਾਂ ਵਿੱਚ ਸਿਰਕਤ ਕੀਤੀ ਗਈ। ਬਰਨਾਲਾ ਦੇ ਗੁਰਦੁਆਰਾ ਨਾਨਕਸਰ…

ਦੇਸ਼ ਦੀ ਏਕਤਾ ਅਤੇ ਅਮਨ-ਸ਼ਾਂਤੀ ਲਈ ਹਰ ਵਿਅਕਤੀ ਨਿਭਾਵੇ ਫਰਜ਼: ਵਿਜੈ ਇੰਦਰ ਸਿੰਗਲਾ

ਦੇਸ਼ ਦੀ ਏਕਤਾ ਅਤੇ ਅਮਨ-ਸ਼ਾਂਤੀ ਲਈ ਹਰ ਵਿਅਕਤੀ ਨਿਭਾਵੇ ਫਰਜ਼: ਵਿਜੈ ਇੰਦਰ ਸਿੰਗਲਾ -ਬਰਨਾਲਾ ’ਚ ਲੋਕ ਨਿਰਮਾਣ ਤੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ ਲਹਿਰਾਇਆ ਕੌਮੀ ਝੰਡਾ -ਕਰੋਨਾ ਇਹਤਿਆਤਾਂ ਦੀ ਪਾਲਣਾ ਕਰਦੇ ਹੋਏ ਸੰਖੇਪ ਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਇਆ ਗਣਤੰਤਰ ਦਿਵਸ ਸੋਨੀ…

ਬਰਨਾਲਾ ਹਲਕੇ ਦੇ ਕਾਂਗਰਸ ਦੇ ਸੀਨੀਅਰ ਨੇਤਾ ਕੇਵਲ ਸਿੰਘ ਢਿੱਲੋਂ ਦੇ ਹੱਕ ਵਿੱਚ ਡਟੇ

ਬਰਨਾਲਾ ਹਲਕੇ ਦੇ ਕਾਂਗਰਸ ਦੇ ਸੀਨੀਅਰ ਨੇਤਾ ਕੇਵਲ ਸਿੰਘ ਢਿੱਲੋਂ ਦੇ ਹੱਕ ਵਿੱਚ ਡਟੇ ਜਿੱਥੇ ਕੇਵਲ ਸਿੰਘ ਢਿੱਲੋਂ ਕਹਣਿਗੇ, ਉਥੇ ਹੀ ਖੜਾਂਗੇ – ਕਾਂਗਰਸੀ ਆਗੂ ਰਵੀ ਸੈਣ,ਬਰਨਾਲਾ, 25 ਜਨਵਰੀ 2022 ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬਰਨਾਲਾ ਵਿਧਾਨ…

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਆਪਣੇ ਹੱਕਾਂ ਲਈ ਘੇਰਿਆ ਡੀਸੀ ਦਫਤਰ

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਆਪਣੇ ਹੱਕਾਂ ਲਈ ਘੇਰਿਆ ਡੀਸੀ ਦਫਤਰ ਰਘਬੀਰ ਹੈਪੀ,ਬਰਨਾਲਾ 25 ਜਨਵਰੀ 2022 ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜਿਲ੍ਹਾ ਬਰਨਾਲਾ ਵੱਲੋਂ ਦਰਸ਼ਨ ਸਿੰਘ ਉੱਗੋਕੇ ਦੀ ਅਗਵਾਈ ਹੇਠ ਪਿਛਲੇ ਦਿਨਾਂ ਵਿੱਚ ਭਾਰੀ ਮੀਂਹ ਕਾਰਨ ਖਰਾਬ ਹੋਈ ਕਣਕ,…

PANJAB TODAY ਸੱਜਰੀ ਖ਼ਬਰ ਗਿਆਨ-ਵਿਗਿਆਨ ਪੰਜਾਬ ਬਰਨਾਲਾ ਮਾਲਵਾ ਰਾਜਸੀ ਹਲਚਲ

ਸਿਵਲ ਹਸਪਤਾਲ ਵਿਖੇ ਨੈਸ਼ਨਲ ਵੋਟਰ ਦਿਵਸ ਮਨਾਇਆ ਗਿਆ

ਸਿਵਲ ਹਸਪਤਾਲ ਵਿਖੇ ਨੈਸ਼ਨਲ ਵੋਟਰ ਦਿਵਸ ਮਨਾਇਆ ਗਿਆ ਰਵੀ ਸੈਣ,ਬਰਨਾਲਾ, 25 ਜਨਵਰੀ 2022        ਡਾਇਰੈਕਟਰ ਡਾ. ਬਲਿਹਾਰ ਸਿੰਘ ਅਤੇ ਜ਼ਿਲ੍ਹਾ ਹੋਮੀਓਪੈਥਿਕ ਅਫ਼ਸਰ ਬਰਨਾਲਾ ਡਾ. ਰਹਿਮਾਨ ਅਸ਼ਦ ਦੇ ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਬਰਨਾਲਾ ਵਿਖੇ ਅੱਜ ਨੈਸ਼ਨਲ ਵੋਟਰ ਦਿਵਸ ਮਨਾਇਆ ਗਿਆ। ਇਸ ਮੌਕੇ…

ਮਜਦੂਰ ਪਰਿਵਾਰ ਵੱਲੋਂ ਇਨਸਾਫ ਲਈ ਪਾਵਰਕਾਮ ਦਫਤਰ ਸ਼ਹਿਣਾ ਅੱਗੇ ਸੰਕੇਤਕ ਧਰਨਾ

ਮਜਦੂਰ ਪਰਿਵਾਰ ਵੱਲੋਂ ਇਨਸਾਫ ਲਈ ਪਾਵਰਕਾਮ ਦਫਤਰ ਸ਼ਹਿਣਾ ਅੱਗੇ ਸੰਕੇਤਕ ਧਰਨਾ ਰਘਬੀਰ ਹੈਪੀ,ਬਰਨਾਲਾ, 25 ਜਨਵਰੀ 2022 ਪਿੰਡ ਟੱਲੇਵਾਲ ਦੇ ਮਜਦੂਰ ਨੇ ਪਰਿਵਾਰ ਸਣੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸਹਿਯੋਗ ਨਾਲ ਪਾਵਰਕਾਮ ਦਫਤਰ ਸ਼ਹਿਣਾ ਅੱਗੇ ਸੰਕੇਤਕ ਧਰਨਾ ਦੇ ਕੇ ਘਰੇਲੂ ਮੀਟਰ…

error: Content is protected !!