PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਫ਼ਤਿਹਗੜ੍ਹ ਸਾਹਿਬ

ਪੀ ਡਬਲਿਊ ਡੀ ਵੋਟਰਾਂ ਲਈ ਪੋਲਿੰਗ ਬੂਥਾਂ ਉਤੇ ਪੁਖ਼ਤਾ ਪ੍ਰਬੰਧ: ਜ਼ਿਲ੍ਹਾ ਚੋਣ ਅਫ਼ਸਰ

ਪੀ ਡਬਲਿਊ ਡੀ ਵੋਟਰਾਂ ਲਈ ਪੋਲਿੰਗ ਬੂਥਾਂ ਉਤੇ ਪੁਖ਼ਤਾ ਪ੍ਰਬੰਧ: ਜ਼ਿਲ੍ਹਾ ਚੋਣ ਅਫ਼ਸਰ ਵੋਟਾਂ ਸਬੰਧੀ ਪੀ ਡਬਲਿਊ ਡੀ ਵਾਲੰਟੀਅਰਾਂ ਵੱਲੋਂ ਮੌਕ ਡਰਿੱਲ ਪੀ ਡਬਲਿਊ ਡੀ ਵੋਟਰਾਂ ਨੂੰ ਵੱਧ ਚੜ੍ਹ ਕੇ ਵੋਟਾਂ ਪਾਉਣ ਦੀ ਅਪੀਲ ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 18 ਫਰਵਰੀ 2022…

ਵੋਟਾਂ ਸਬੰਧੀ ਵੱਖ-ਵੱਖ ਨਿਗਰਾਨ ਟੀਮਾਂ ਨੂੰ ਕੀਤਾ ਹੋਰ ਮਜ਼ਬੂਤ: ਜ਼ਿਲ੍ਹਾ ਚੋਣ ਅਫ਼ਸਰ

ਵੋਟਾਂ ਸਬੰਧੀ ਵੱਖ-ਵੱਖ ਨਿਗਰਾਨ ਟੀਮਾਂ ਨੂੰ ਕੀਤਾ ਹੋਰ ਮਜ਼ਬੂਤ: ਜ਼ਿਲ੍ਹਾ ਚੋਣ ਅਫ਼ਸਰ ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 17 ਫਰਵਰੀ 2022 ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਾਂ ਤੋਂ ਪਹਿਲਾਂ ਅਖ਼ਰੀਲੇ 72 ਘੰਟਿਆਂ ਸਬੰਧੀ ਸਟੈਂਰਡ ਅਪਰੇਟਿੰਗ ਪ੍ਰੋਸੀਜ਼ਰ ਤਹਿਤ ਚੋਣ ਜ਼ਾਬਤੇ ਤੇ ਚੋਣ ਖਰਚ ਦੀ…

18 ਫਰਵਰੀ ਸ਼ਾਮ 6 ਵਜੇ ਤੋਂ ਹਰ ਤਰ੍ਹਾਂ ਦੇ ਚੋਣ ਪ੍ਰਚਾਰ ‘ਤੇ ਪੂਰਨ ਪਾਬੰਦੀ – ਸ਼੍ਰੀਮਤੀ ਪੂਨਮਦੀਪ ਕੌਰ

18 ਫਰਵਰੀ ਸ਼ਾਮ 6 ਵਜੇ ਤੋਂ ਹਰ ਤਰ੍ਹਾਂ ਦੇ ਚੋਣ ਪ੍ਰਚਾਰ ‘ਤੇ ਪੂਰਨ ਪਾਬੰਦੀ – ਸ਼੍ਰੀਮਤੀ ਪੂਨਮਦੀਪ ਕੌਰ – ਜ਼ਿਲ੍ਹੇ ਦੇ ਕਿਸੇ ਵੀ ਹਲਕੇ ‘ਚ ਬਾਹਰੀ ਵਿਅਕਤੀ ਦੇ ਠਹਿਰਣ ‘ਤੇ ਵੀ ਹੈ ਮਨਾਹੀ ਅਸ਼ੋਕ ਧੀਮਾਨ,ਫਤਹਿਗੜ੍ਹ ਸਾਹਿਬ, 17 ਫਰਵਰੀ 2022 ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ…

ਪੋਲਿੰਗ ਬੂਥਾਂ ’ਤੇ ਵੋਟਰਾਂ ਦੀ ਸਹੂਲਤ ਦੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ : ਜਿ਼ਲ੍ਹਾ ਚੋਣ ਅਫਸਰ

ਪੋਲਿੰਗ ਬੂਥਾਂ ’ਤੇ ਵੋਟਰਾਂ ਦੀ ਸਹੂਲਤ ਦੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ : ਜਿ਼ਲ੍ਹਾ ਚੋਣ ਅਫਸਰ – ਚੋਣ ਪ੍ਰਕ੍ਰਿਆ ਦੀ ਕਰਵਾਈ ਜਾਵੇ ਵੀਡੀਓਗ੍ਰਾਫੀ – ਜਿ਼ਲ੍ਹਾ ਚੋਣ ਅਫਸਰ ਨੇ ਅਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਸੈਕਟਰ ਅਫਸਰਾਂ ਨਾਲ ਕੀਤੀ ਮੀਟਿੰਗ ਅਸ਼ੋਕ ਧੀਮਾਨ,ਫ਼ਤਹਿਗੜ੍ਹ…

ਵੋਟਰ ਜਾਗਰੂਕਤਾ ਅਭਿਆਨ ਤਹਿਤ ਕਰਵਾਇਆ ਜਾ ਰਿਹਾ ਹੈ ਵੀਡੀਓ ਮੇਕਿੰਗ ਮੁਕਾਬਲਾ :ਡੀ.ਸੀ

ਵੋਟਰ ਜਾਗਰੂਕਤਾ ਅਭਿਆਨ ਤਹਿਤ ਕਰਵਾਇਆ ਜਾ ਰਿਹਾ ਹੈ ਵੀਡੀਓ ਮੇਕਿੰਗ ਮੁਕਾਬਲਾ :ਡੀ.ਸੀ -ਇਨ੍ਹਾਂ ਵੀਡੀਓ ਮੇਕਿੰਗ ਮੁਕਾਬਲਿਆਂ ਵਿੱਚ ਸਕੂਲਾਂ ਤੇ ਕਾਲਜ਼ਾਂ ਦੇ ਵਿਦਿਆਰਥੀ ਲੈਣਗੇ ਭਾਗ ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 15 ਫਰਵਰੀ 2022 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦਿਆਂ…

ਹਰੇਕ ਪ੍ਰਕਾਰ ਦੇ ਝਗੜਿਆਂ ਦਾ ਨਿਪਟਾਰਾ ਕਰਨ ਲਈ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ

ਹਰੇਕ ਪ੍ਰਕਾਰ ਦੇ ਝਗੜਿਆਂ ਦਾ ਨਿਪਟਾਰਾ ਕਰਨ ਲਈ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 15 ਫਰਵਰੀ 2022 ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ ਮਿਤੀ 12 ਮਾਰਚ, 2022 ਨੂੰ ਜਿਲ੍ਹਾ ਫਤਿਹਗੜ੍ਹ ਸਾਹਿਬ…

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਵੀਂ ਜੇਲ ਨਾਭਾ ਵਿੱਚ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਵੀਂ ਜੇਲ ਨਾਭਾ ਵਿੱਚ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਪ੍ਰੋਗਰਾਮ ਵਿੱਚ ਕੈਦੀਆਂ ਨੂੰ  ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਕੀਤਾ ਗਿਆ ਜਾਗਰੂਕ ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 15 ਫਰਵਰੀ 2022 ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੰਜਾਬ ਰਾਜ ਕਾਨੂੰਨੀ…

ਪੋਸਟਲ ਬੈਲਟ ਪੇਪਰ ਨਾਲ ਵੋਟ ਪਾਉਣ ਵਾਲਿਆਂ ਲਈ ਬਣਾਇਆ ਪੋਸਟਲ ਵੋਟਿੰਗ ਸੈਂਟਰ

ਪੋਸਟਲ ਬੈਲਟ ਪੇਪਰ ਨਾਲ ਵੋਟ ਪਾਉਣ ਵਾਲਿਆਂ ਲਈ ਬਣਾਇਆ ਪੋਸਟਲ ਵੋਟਿੰਗ ਸੈਂਟਰ ਅਸ਼ੋਕ ਧੀਮਾਨ,ਅਮਲੋਹ/ਫ਼ਤਹਿਗੜ੍ਹ ਸਾਹਿਬ, 15 ਫਰਵਰੀ 2022 ਅਗਾਮੀ ਵਿਧਾਨ ਸਭਾ ਚੋਣਾਂ ਲਈ 12-ਡੀ ਫਾਰਮ ਵਾਲੇ ਸਾਰੇ ਵੋਟਰ ਜੋ ਕਿ ਵੱਖ-ਵੱਖ ਕਾਰਨਾਂ ਕਰਕੇ ਪੋਲਿੰਗ ਵਾਲੇ ਦਿਨ ਪੋਲਿੰਗ ਬੂਥ ਤੇ ਜਾ…

ਉਮੀਦਵਾਰ ਆਪਣੇ ਖਰਚਾ ਰਜਿਸਟਰਾਂ ਵਿੱਚ ਸਹੀ ਤੇ ਮੁਕੰਮਲ ਇੰਦਰਾਜ ਕਰਨ : ਜੈਸਵਾਲ

ਉਮੀਦਵਾਰ ਆਪਣੇ ਖਰਚਾ ਰਜਿਸਟਰਾਂ ਵਿੱਚ ਸਹੀ ਤੇ ਮੁਕੰਮਲ ਇੰਦਰਾਜ ਕਰਨ : ਜੈਸਵਾਲ ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 14 ਫਰਵਰੀ 2022 ਅਗਾਮੀ ਵਿਧਾਨ ਸਭਾ ਦੀਆਂ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜਨ ਲਈ ਚੋਣ ਕਮਿਸ਼ਨ ਵੱਲੋਂ ਜਿ਼ਲ੍ਹੇ…

ਵੋਟਾਂ ਨੂੰ ਲੈ ਕੇ ਪੰਜਾਬ ਦੇ ਵੋਟਰਾਂ ਵਿੱਚ ਭਾਰੀ ਉਤਸ਼ਾਹ: ਡਾ. ਕਰਨਾ ਰਾਜੂ

ਵੋਟਾਂ ਨੂੰ ਲੈ ਕੇ ਪੰਜਾਬ ਦੇ ਵੋਟਰਾਂ ਵਿੱਚ ਭਾਰੀ ਉਤਸ਼ਾਹ: ਡਾ. ਕਰਨਾ ਰਾਜੂ ਮਾਤਾ ਗੁਜਰੀ ਸਕੂਲ ਵਿਖੇ ਚੋਣ ਅਮਲੇ ਦੀ ਟਰੇਨਿੰਗ ਦਾ ਲਿਆ ਜਾਇਜ਼ਾ ਸੂਬੇ ਵਿੱਚ ਅਰਧ ਸੈਨਿਕ ਬਲਾਂ ਦੀਆਂ 650 ਕੰਪਨੀਆਂ ਕੀਤੀਆਂ ਜਾ ਰਹੀਆਂ ਨੇ ਤਾਇਨਾਤ ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ,…

error: Content is protected !!