PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਸੰਗਰੂਰ

ਉਮੀਦਵਾਰਾਂ ਦੇ ਅਪਰਾਧਿਕ ਪਿਛਕੋੜ ਬਾਰੇ ਵੋਟਰਾਂ ਦੀ ਜਾਣਕਾਰੀ ਲਈ ‘ਨੋਅ ਯੂਅਰ ਕੈਂਡੀਡੇਟ’ ਐਪ ਜਾਰੀ

ਉਮੀਦਵਾਰਾਂ ਦੇ ਅਪਰਾਧਿਕ ਪਿਛਕੋੜ ਬਾਰੇ ਵੋਟਰਾਂ ਦੀ ਜਾਣਕਾਰੀ ਲਈ ‘ਨੋਅ ਯੂਅਰ ਕੈਂਡੀਡੇਟ’ ਐਪ ਜਾਰੀ ਪਰਦੀਪ ਕਸਬਾ ,ਸੰਗਰੂਰ, 23 ਜਨਵਰੀ: 2022 ਭਾਰਤੀ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣਾਂ-2022 ਵਿਚ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਬਾਰੇ ਆਮ ਲੋਕਾਂ ਨੂੰ ਜਾਣੂ…

ਡਿਪਟੀ ਕਮਿਸ਼ਨਰ ਨੇ ਪਿੰਡਾਂ ਦੇ ਪਰਿਵਾਰਾਂ ਨੂੰ ਕੋਵਿਡ ਟੀਕਾਕਰਨ ਕਰਵਾਉਣ ਲਈ ਪ੍ਰੇਰਿਆ

ਡਿਪਟੀ ਕਮਿਸ਼ਨਰ ਨੇ ਪਿੰਡਾਂ ਦੇ ਪਰਿਵਾਰਾਂ ਨੂੰ ਕੋਵਿਡ ਟੀਕਾਕਰਨ ਕਰਵਾਉਣ ਲਈ ਪ੍ਰੇਰਿਆ ਕੋਵਿਡ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਕੀਤੀ ਅਪੀਲ ਪਰਦੀਪ ਕਸਬਾ,ਸੰਗਰੂਰ, 22 ਜਨਵਰੀ 2022 ਕੋਵਿਡ ਮਹਾਂਮਾਰੀ ਦਾ ਵਧ ਰਿਹਾ ਪਾਸਾਰ ਚਿੰਤਾਜਨਕ ਹੈ ਅਤੇ ਸਾਨੂੰ ਜਿਥੇ ਖ਼ੁਦ ਸਿਹਤ…

PANJAB TODAY ਸੰਗਰੂਰ ਸੱਜਰੀ ਖ਼ਬਰ ਗਿਆਨ-ਵਿਗਿਆਨ ਪੰਜਾਬ ਮਾਲਵਾ ਰਾਜਸੀ ਹਲਚਲ

ਅੱਜ ਹੋਵੇਗੀ ਚੋਣ ਅਮਲੇ ਦੀ ਪਹਿਲੀ ਰਿਹਰਸਲ

ਅੱਜ ਹੋਵੇਗੀ ਚੋਣ ਅਮਲੇ ਦੀ ਪਹਿਲੀ ਰਿਹਰਸਲ ਪਰਦੀਪ ਕਸਬਾ ,ਸੰਗਰੂਰ, 21 ਜਨਵਰੀ 2022 ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਿਲ੍ਹੇ ਦੇ ਵੱਖ ਵੱਖ ਵਿਧਾਨ ਸਭਾ ਹਲਕਿਆਂ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਪਹਿਲੀ ਰਿਹਰਸਲ 22 ਜਨਵਰੀ ਦਿਨ ਸ਼ਨੀਵਾਰ…

ਵਿਧਾਨ ਸਭਾ ਚੋਣ ਹਲਕਾ ਦਿੜ੍ਹਬਾ ਦੇ ਦੋ ਤੇ ਸੁਨਾਮ ਦੇ ਇੱਕ ਪੋਲਿੰਗ ਸਟੇਸ਼ਨ ਦੀ ਬਿਲਡਿੰਗ ਤਬਦੀਲ

ਵਿਧਾਨ ਸਭਾ ਚੋਣ ਹਲਕਾ ਦਿੜ੍ਹਬਾ ਦੇ ਦੋ ਤੇ ਸੁਨਾਮ ਦੇ ਇੱਕ ਪੋਲਿੰਗ ਸਟੇਸ਼ਨ ਦੀ ਬਿਲਡਿੰਗ ਤਬਦੀਲ ਜ਼ਿਲ੍ਹੇ ਦੇ ਪੰਜ ਚੋਣ ਹਲਕਿਆਂ ’ਚ 30 ਪੋਲਿੰਗ ਸਟੇਸ਼ਨਾਂ ਦੇ ਨਾਮ ਵੀ ਕਰਵਾਏ ਦਰੁਸਤ ਪਰਦੀਪ ਕਸਬਾ ,ਸੰਗਰੂਰ, 21 ਜਨਵਰੀ: 2022 ਭਾਰਤੀ ਚੋਣ ਕਮਿਸ਼ਨ ਦੀਆਂ…

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਰਕਾਰੀ ਸਿਹਤ ਕੇਂਦਰ ਕਾਂਝਲਾ ਦਾ ਅਚਨਚੇਤ ਦੌਰਾ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਰਕਾਰੀ ਸਿਹਤ ਕੇਂਦਰ ਕਾਂਝਲਾ ਦਾ ਅਚਨਚੇਤ ਦੌਰਾ ਪਰਦੀਪ ਕਸਬਾ,ਸੰਗਰੂਰ, 21 ਜਨਵਰੀ: 2022 ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿੱਚ ਇਨ੍ਹੀਂ ਦਿਨੀ ਕੋਵਿਡ ਵੈਕਸੀਨੇਸ਼ਨ ਦੇ ਵਿਸ਼ੇਸ਼ ਕੈਂਪਾਂ ਦੇ ਆਯੋਜਨ ਦਾ ਸਿਲਸਿਲਾ…

 ਚਰਨਜੋਤ ਸਿੰਘ ਵਾਲੀਆ ਵੱਲੋਂ ਕੋਵਿਡ ਟੀਕਾਕਰਨ ਲਈ ਲੱਗੇ ਵਿਸ਼ੇਸ਼ ਕੈਂਪਾਂ ਦਾ ਜਾਇਜ਼ਾ

ਚਰਨਜੋਤ ਸਿੰਘ ਵਾਲੀਆ ਵੱਲੋਂ ਕੋਵਿਡ ਟੀਕਾਕਰਨ ਲਈ ਲੱਗੇ ਵਿਸ਼ੇਸ਼ ਕੈਂਪਾਂ ਦਾ ਜਾਇਜ਼ਾ ਪਰਦੀਪ ਕਸਬਾ,ਸੰਗਰੂਰ, 19 ਜਨਵਰੀ 2022 ਜ਼ਿਲਾ ਚੋਣ ਅਫ਼ਸਰ ਸ਼੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਰਿਟਰਨਿੰਗ ਅਫ਼ਸਰ ਸੰਗਰੂਰ-ਕਮ-ਉੱਪ ਮੰਡਲ ਮੈਜਿਸਟ੍ਰੇਟ ਸ਼੍ਰੀ ਚਰਨਜੋਤ ਸਿੰਘ ਵਾਲੀਆ ਨੇ ਕੋਵਿਡ ਟੀਕਾਕਰਨ ਦੇ ਵੱਖ…

ਜ਼ਿਲਾ ਚੋਣ ਅਫ਼ਸਰ ਵੱਲੋਂ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕਰਵਾਈ

ਜ਼ਿਲਾ ਚੋਣ ਅਫ਼ਸਰ ਵੱਲੋਂ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕਰਵਾਈ ਪਰਦੀਪ ਕਸਬਾ,ਸੰਗਰੂਰ, 18 ਜਨਵਰੀ:2022 ਸੰਗਰੂਰ ਜ਼ਿਲੇ ਦੇ 5 ਵਿਧਾਨ ਸਭਾ ਹਲਕਿਆਂ ਅਤੇ ਮਲੇਰਕੋਟਲਾ ਜ਼ਿਲੇ ਦੇ 2 ਵਿਧਾਨ ਸਭਾ ਹਲਕਿਆਂ ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਚੋਣ…

ਪਿੰਗਲਵਾੜਾ ਬ੍ਰਾਂਚ ‘ਚ ਵੋਟਾਂ ਦੀ ਅਹਿਮੀਅਤ ਬਾਰੇ ਕੀਤਾ ਗਿਆ ਜਾਗਰੂਕ

ਪਿੰਗਲਵਾੜਾ ਬ੍ਰਾਂਚ ‘ਚ ਵੋਟਾਂ ਦੀ ਅਹਿਮੀਅਤ ਬਾਰੇ ਕੀਤਾ ਗਿਆ ਜਾਗਰੂਕ ਦਿਵਿਆਂਗ ਬਾਲਗ ਲੜਕੀਆਂ ਨੂੰ ਪੋਸਟਲ ਬੈਲਟ ਦੀ ਸੁਵਿਧਾ ਬਾਰੇ ਦਿੱਤੀ ਜਾਣਕਾਰੀ ਪਰਦੀਪ ਕਸਬਾ,ਸੰਗਰੂਰ, 18 ਜਨਵਰੀ:2022 ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਰਿਟਰਨਿੰਗ ਅਫ਼ਸਰ 108-ਸੰਗਰੂਰ ਸ਼੍ਰੀ ਚਰਨਜੋਤ…

100 ਫ਼ੀਸਦੀ ਕੋਵਿਡ ਟੀਕਾਕਰਨ ਯਕੀਨੀ ਬਣਾਇਆ ਜਾਵੇ: ਡਾ. ਜਗਮੋਹਨ ਸਿੰਘ

100 ਫ਼ੀਸਦੀ ਕੋਵਿਡ ਟੀਕਾਕਰਨ ਯਕੀਨੀ ਬਣਾਇਆ ਜਾਵੇ: ਡਾ. ਜਗਮੋਹਨ ਸਿੰਘ ਪਰਦੀਪ ਕਸਬਾ,ਸੰਗਰੂਰ 18,  ਜਨਵਰੀ :2022 ਕੋਵਿਡ 19 ਦੇ ਨਵੇਂ ਰੂਪ ਓਮੀਕ੍ਰੋਮ ਦੇ ਵਧ ਰਹੇ ਪ੍ਰਕੋਪ ਨੂੰ ਦੇਖਦੇ ਹੋਏ ਕਾਰਜਕਾਰੀ ਸਿਵਲ ਸਰਜਨ ਡਾ. ਜਗਮੋਹਨ ਸਿੰਘ ਨੇ  ਜ਼ਿਲ੍ਹਾ ਸੰਗਰੂਰ ਦੇ ਸਮੂਹ ਸਿਹਤ…

PANJAB TODAY ਸੰਗਰੂਰ ਸੱਜਰੀ ਖ਼ਬਰ ਪੰਜਾਬ ਮਾਲਵਾ ਰਾਜਸੀ ਹਲਚਲ

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਨਲਾਈਨ  ਤਿਮਾਹੀ ਮੀਟਿੰਗ

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਨਲਾਈਨ  ਤਿਮਾਹੀ ਮੀਟਿੰਗ ਪਰਦੀਪ ਕਸਬਾ,ਸੰਗਰੂਰ, 18 ਜਨਵਰੀ:2022 ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਸ਼੍ਰੀ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨ ਜੱਜ- ਸਹਿਤ- ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੀ ਪ੍ਰਧਾਨਗੀ ਹੇਠ ਆਨਲਾਈਨ ਕੀਤੀ ਗਈ।ਇਸ ਮੀਟਿੰਗ…

error: Content is protected !!