ਪ੍ਰੋ. ਬਡੂੰਗਰ ਦਾ ਦੋਸ਼ ,ਪੰਜਾਬ ਸਰਕਾਰ ਨੇ ਬਜਟ ‘ਚ ਯੂਨੀਵਰਸਿਟੀਆਂ ਨੂੰ ਕੀਤਾ ਅਣਗੌਲਿਆ
ਰਾਜੇਸ਼ ਗੋਤਮ , ਪਟਿਆਲਾ, 11 ਮਾਰਚ 2023 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਲਾਨੇ ਗਏ ਪਹਿਲੇ ਪਲੇਠਾ ਬੱਜਟ ਵਿੱਚ ਰਾਜ ਦੀਆਂ ਸਮੂਹ ਯੂਨੀਵਰਸਿਟੀਆਂ ਲਈ 990 ਕਰੋੜ ਰੁਪਿਆ…
ਹੁਣ ਆਪਣੇ ਹਿੱਤਾਂ ਦੀ ਲੜਾਈ ਲਈ ਮੈਦਾਨ ‘ਚ ਨਿੱਤਰੇ ਅਜਾਦੀ ਘੁਲਾਟੀਏ ਪਰਿਵਾਰ
ਆਜਾਦੀ ਘੁਲਾਟੀਏ ਪਰਿਵਾਰਾਂ ਨੇ ਘੇਰੀ ਮੁੱਖ ਮੰਤਰੀ ਦੀ ਕੋਠੀ ਮੁੱਖ ਮੰਤਰੀ ਨਾਲ 11 ਮੈਂਬਰੀ ਕਮੇਟੀ ਦੀ ਮੀਟਿੰਗ ਕਰਵਾਉਣ ਦੇ ਭਰੋਸੇ ‘ਤੇ ਚੁੱਕਿਆ ਧਰਨਾ ਰਿੰਕੂ ਝਨੇੜੀ , ਸੰਗਰੂਰ, 11 ਮਾਰਚ 2023 ਆਜਾਦੀ ਘੁਲਾਟੀਏ ਪਰਿਵਾਰਾਂ ਦੀ ਸੰਸਥਾ ਫਰੀਡਮ ਫਾਈਟਰ ਸਕਸੈਸਰਜ਼ ਆਰਗੇਨਾਈਜੇਸ਼ਨ (196)…
ਡੀ.ਸੀ. ਦਾ ਹੁਕਮ-ਮਨਾਲ ਪਿੰਡ ‘ਚ ਬਕਾਇਆ ਕੰਮ 31 ਮਾਰਚ ਤੱਕ ਕਰੋ ਮੁਕੰਮਲ
ਵੱਡ ਅਕਾਰੀ ਸ਼ੈੱਡ, ਇੰਟਰਲਾਕਿੰਗ, ਪਾਣੀ ਦੀ ਟੈਂਕੀ ਸਮੇਤ ਹੋਰ ਸਹੂਲਤਾਂ ਦਾ ਕੀਤਾ ਗਿਆ ਪ੍ਰਬੰਧ ਕਰਨ ਦੇ ਨਿਰਦੇਸ਼ ਪਿੰਡ ਮਨਾਲ ਦੇ ਖੇਡ ਮੈਦਾਨ ਨੂੰ ਸਪੋਰਟਸ ਪਾਰਕ ਵਜੋਂ ਕੀਤਾ ਜਾਵੇਗਾ ਵਿਕਸਿਤ ਰਘਵੀਰ ਹੈਪੀ , ਬਰਨਾਲਾ, 11 ਮਾਰਚ 2023 ਡਿਪਟੀ ਕਮਿਸ਼ਨਰ ਬਰਨਾਲਾ…
ਇਹ ਨੇ ਹਿੰਸਾ ਦੀਆਂ ਸ਼ਿਕਾਰ ਔਰਤਾਂ ਦੇ ਬਚਾਅ ਲਈ ਗੁਰ
ਸਖੀ ਵਨ ਸਟਾਪ ਸੈਂਟਰ ਵੱਲੋਂ ਬਰਨਾਲਾ ਅਤੇ ਕਾਲੇਕੇ ’ਚ ਕੈਂਪ ,ਔਰਤਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਦਿੱਤੀ ਜਾਣਕਾਰੀ ਰਵੀ ਸੈਣ , ਬਰਨਾਲਾ, 11 ਮਾਰਚ 2023 ਸਖੀ ਵਨ ਸਟਾਪ ਸੈਂਟਰ ਬਰਨਾਲਾ ਵੱਲੋਂ ਮਹਿਲਾ ਦਿਵਸ ਦੇ ਸਬੰਧ ’ਚ ਪਿੰਡ ਕਾਲੇਕੇ…
ਰਾਸ਼ਟਰੀ ਯੁਵਾ ਵਲੰਟੀਅਰ ਦੀ ਭਰਤੀ ਲਈ ਕਰਿਆ ਆਖਰੀ ਮਿਤੀ ‘ਚ ਵਾਧਾ
ਰਘਵੀਰ ਹੈਪੀ , ਬਰਨਾਲਾ, 11 ਮਾਰਚ 2023 ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਰਾਸ਼ਟਰੀ ਯੁਵਾ ਵਲੰਟੀਅਰ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਜ਼ਿਲ੍ਹਾ ਯੂਥ ਅਫਸਰ ਮੈਡਮ ਓਮਕਾਰ ਸਵਾਮੀ ਨੇ…
ਮੁਲਤਵੀ ਹੋਏ,ਹਾਲ ਦੀ ਘੜੀ ਰੋਜ਼ਗਾਰ ਮੇਲੇ
ਸੋਨੀ ਪਨੇਸਰ , ਬਰਨਾਲਾ, 11 ਮਾਰਚ 2023 ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਬਰਨਾਲਾ ਗੁਰਤੇਜ ਸਿੰਘ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਨ ਲਈ…
ਫਸਲੀ ਵਿਭਿੰਨਤਾ ’ਤੇ ਦਿੱਤਾ ਜ਼ੋਰ,ਖੇਤੀਬਾੜੀ ਵਿਭਾਗ ਨੇ ਲਾਇਆ ਕਿਸਾਨ ਜਾਗਰੂਕਤਾ ਕੈਂਪ
ਰਵੀ ਸੈਣ , ਬਰਨਾਲਾ, 11 ਮਾਰਚ 2023 ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਸ਼ਹਿਣਾ ਵੱਲੋਂ ਫਸਲੀ ਵਿਭਿੰਨਤਾ ਸਕੀਮ ਤਹਿਤ ਕੁਦਰਤੀ ਖੇਤੀ ਤੇ ਹਾੜ੍ਹੀ ਦੀਆਂ ਫਸਲਾਂ ਸਬੰਧੀ ਪਿੰਡ ਜੰਗੀਆਣਾ ਵਿਖੇ ਬਲਾਕ ਖੇਤੀਬਾੜੀ ਅਫਸਰ ਸ਼ਹਿਣਾ ਡਾ. ਗੁਰਚਰਨ ਸਿੰਘ ਦੀ ਅਗਵਾਈ ਹੇਠ…
ਮੀਤ ਹੇਅਰ ਨੇ ਕਿਹਾ ਜਗ੍ਹਾਂ ਅਸੀਂ ਦਿਆਂਗੇ, ਕੈਬਨਿਟ ਮੰਤਰੀ ਬਲਜੀਤ ਕੌਰ ਨੇ ਦਿਵਾਇਆ ਭਰੋਸਾ, ਫਿਰ ਛੇਤੀ ਬਣਾਵਾਂਗੇ ਅੰਬੇਦਕਰ ਭਵਨ
ਬੱਝੀ ਉਮੀਦ, ਬਰਨਾਲਾ ‘ਚ ਬਣੇਗਾ ਡਾ. ਬੀ. ਆਰ. ਅੰਬੇਦਕਰ ਭਵਨ ਰਘਵੀਰ ਹੈਪੀ , ਬਰਨਾਲਾ, 11 ਮਾਰਚ 2023 ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਦਾ ਬਲਜੀਤ ਕੌਰ ਨੇ ਅੱਜ ਵਿਧਾਨ ਸਭਾ ਦੇ ਪ੍ਰਸ਼ਨ ਕਾਲ ਦੌਰਾਨ ਬੋਲਦਿਆਂ ਕਿਹਾ ਕਿ ਬਰਨਾਲਾ…
ਪਨਸਪ ਮੁਲਾਜਮਾਂ ਦੀ ਘੁਰਕੀ ਕਹਿੰਦੇ ਜੇ ,,,,,
ਹਰਿੰਦਰ ਨਿੱਕਾ , ਬਰਨਾਲਾ 9 ਮਾਰਚ 2023 6 ਵੇਂ ਪੇਅ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਨਾ ਕਰਨ ਕਰਕੇ ਪਨਸਪ ਮੁਲਾਜਮਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ। ਹੁਣ ਪੇਅ ਕਮਿਸ਼ਨ ਦੀਆਂ ਸਿਫਾਰਿਸ਼ਾਂ ਲਾਗੂ ਕਰਵਾਉਣ ਲਈ ਜੂਝ ਰਹੇ ਮੁਲਾਜਮਾਂ ਨੇ ਸਰਕਾਰ ਨੂੰ…
ਵਿਧਾਨ ਸਭਾ ਦੇ ਸਮਾਂਤਰ ਮੁਲਾਜ਼ਮਾਂ-ਪੈਨਸ਼ਨਰਾਂ ਦੇ ਸੈਸ਼ਨ ਵਿੱਚ ਅਧਿਆਪਕਾਂ ਵੱਲੋਂ ਭਰਵੀਂ ਸਮੂਲੀਅਤ ਦਾ ਐਲਾਨ
ਪੁਰਾਣੀ ਪੈਨਸ਼ਨ, ਪੇਂਡੂ ਤੇ ਬਾਰਡਰ ਏਰੀਆ ਭੱਤੇ ਅਤੇ ਪੰਜਾਬ ਸਕੇਲ ਬਹਾਲ ਕੀਤੇ ਜਾਣ: ਡੀ.ਟੀ.ਐੱਫ. ਹਰਪ੍ਰੀਤ ਕੌਰ ਬਬਲੀ, ਸੰਗਰੂਰ, 7 ਮਾਰਚ, 2023 ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ 9- 11 ਮਾਰਚ ਤੱਕ ਚੰਡੀਗੜ੍ਹ ਵਿਖੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ…