ਖੇਤੀਬਾੜੀ ਵਿਭਾਗ ਦੇ ਕੈਪਾਂ ਤੋਂ ਜਾਣਕਾਰੀ ਹਾਸਲ ਕਰਕੇ ਪਰਾਲੀ ਪ੍ਰਬੰਧਨ ਕਰ ਰਿਹਾ ਹੈ ਕਿਸਾਨ ਗੁਰਸੇਵਕ ਸਿੰਘ
ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਵਿੱਚ ਸਹਿਯੋਗ ਕਰਨ ਕਿਸਾਨ ਵੀਰ ਪੀ.ਟੀ. ਨਿਊਜ , ਫ਼ਾਜ਼ਿਲਕਾ/ਅਬੋਹਰ, 31 ਅਕਤੂਬਰ ਬਲਾਕ ਅਬੋਹਰ ਦੇ ਪਿੰਡ ਰਾਮਗੜ੍ਹ ਦਾ ਅਗਾਂਹਵਧੂ ਕਿਸਾਨ ਗੁਰਸੇਵਕ ਸਿੰਘ 31 ਸਾਲਾ ਨੌਜਵਾਨ ਅੱਜ ਦੇ…
ਹੁਣ ਸੇਵਾ ਕੇਂਦਰਾਂ ਤੋਂ ਮਿਲਣਗੀਆਂ ਤਕਨੀਕੀ ਸਿੱਖਿਆ ਨਾਲ ਸਬੰਧਿਤ 20 ਨਵੀਂਆਂ ਸੇਵਾਵਾਂ
1 ਨਵੰਬਰ 2021 ਤੋਂ ਤਕਨੀਕੀ ਸਿੱਖਿਆ ਨਾਲ ਸਬੰਧਿਤ 20 ਨਵੀਂਆਂ ਸੇਵਾਵਾਂ ਦਾ ਲੋਕਾਂ ਨੂੰ ਮਿਲੂਗਾ ਲਾਭ ਰਘਵੀਰ ਹੈਪੀ , ਬਰਨਾਲਾ, 31 ਅਕਤੂਬਰ 2021 ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ‘ਚ ਤਕਨੀਕੀ ਸਿੱਖਿਆ ਨਾਲ ਸਬੰਧਤ 20 ਨਵੀਂਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ…
ਸਿਹਤ ਵਿਭਾਗ ਦੀ ਟੀਮ ਨੇ ਭਰੇ 22 ਸੈਂਪਲ , 40 ਕਿੱਲੋ ਖ਼ਰਾਬ ਮਠਿਆਈ ਕਰਵਾਈ ਨਸ਼ਟ
ਸਿਹਤ ਵਿਭਾਗ ਨੇ ਤਿਓਹਾਰਾਂ ਦੇ ਮੱਦੇਨਜ਼ਰ ਵਿੱਢੀ ਮਠਿਆਈਆਂ ਤੇ ਕਰਿਆਨਾ ਸਟੋਰਾਂ ਦੀ ਚੈਕਿੰਗ ਸਿਹਤ ਵਿਭਾਗ ਵੱਲੋਂ ਲਏ ਜਾ ਰਹੇ ਹਨ ਖਾਣ ਵਾਲੀਆਂ ਵਸਤਾਂ ਦੇ ਸੈਂਪਲ ਹਰਿੰਦਰ ਨਿੱਕਾ , ਬਰਨਾਲਾ, 31 ਅਕਤੂਬਰ 2021 ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ “ਮਿਸ਼ਨ ਤੰਦਰੁਸਤ…
ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਮਨਿਸਟੀਰੀਅਲ ਮੁਲਾਜ਼ਮਾਂ ਵਿੱਚ ਭਾਰੀ ਰੋਸ
ਹੜਤਾਲ 22 ਵੇਂ ਦਿਨ ਵਿੱਚ ਸ਼ਾਮਿਲ ਦਵਿੰਦਰ ਡੀਕੇ, ਲੁਧਿਆਣਾ 29 ਅਕਤੂਬਰ 2021 ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ, ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਚੱਲ ਰਹੀ ਹੜਤਾਲ ਅੱਜ 22ਵੇਂ ਦਿਨ ਵਿੱਚ ਸ਼ਾਮਿਲ ਹੋ ਚੁੱਕੀ ਹੈ ਪਰ ਸਰਕਾਰ ਇਸ…
ਆਹ ਐ ਨਸ਼ਾ ਮੁਕਤ ਜਿਲ੍ਹੇ ਦੀ ਹਕੀਕਤ !
ਸੋਨੀ ਪਨੇਸਰ , ਬਰਨਾਲਾ 30 ਅਕਤੂਬਰ 2021 ਇੱਕ ਪਾਸੇ ਜਿਲ੍ਹਾ ਪੁਲਿਸ ਨਸ਼ਾ ਮੁਕਤ ਇਲਾਕਾ ਬਣਾਉਣ ਲਈ ਯਤਨਸ਼ੀਲ ਹੋਣ ਦੇ ਦਾਅਵੇ ਕਰਦੀ ਨਹੀਂ ਥੱਕਦੀ, ਪਰ ਦੂਜੇ ਪਾਸੇ ਜਗ੍ਹਾ ਜਗ੍ਹਾ ਤੇ ਨਸ਼ੇ ਦੇ ਸਰੂਰ ਵਿੱਚ ਡਿੱਗੇ ਪਏ ਨਸ਼ੇੜੀ,…
ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਮੁਹਿੰਮ ਜਾਰੀ
ਵਿਜੀਲੈਂਸ ਬਿਊਰੋ ਨੇ ਸ਼ਹਿਰ ਦੇ ਸਾਈਕਲ ਗਰੁੱਪਾਂ ਨਾਲ ਕੱਢੀ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਰੈਲੀ ਰਾਜੇਸ਼ ਗੌਤਮ , ਪਟਿਆਲਾ, 30 ਅਕਤੂਬਰ:2021 ਐਸ.ਐਸ.ਪੀ. ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ 26-10-2021 ਤੋਂ 01-11-2021 ਤੱਕ ਚੱਲਣ ਵਾਲੇ…
ਕੇਵਲ ਢਿੱਲੋਂ ਨਾਲ ਹੋਈ ਕਲੋਲ , ਜਿਨ੍ਹਾਂ ਵਿਕਾਸ ਕੰਮਾਂ ਦੀ ਕੀਤੀ ਸ਼ੁਰੂਆਤ, ਉਹ ਟੈਂਡਰ ਹੋਏ ਰੱਦ
ਜਗਸੀਰ ਸਿੰਘ ਚਹਿਲ, ਬਰਨਾਲਾ 29 ਅਕਤੂਬਰ 2021 ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਕੇਵਲ ਸਿੰਘ ਢਿੱਲੋਂ ਨਾਲ ਉਸ ਸਮੇਂ ਕਲੋਲ ਹੋ ਗਈ, ਜਦੋਂ ਕੇਵਲ ਢਿੱਲੋਂ ਵੱਲੋਂ ਕੁੱਝ ਮਹੀਨੇ ਪਹਿਲਾਂ ਧਨੌਲਾ ਸ਼ਹਿਰ ਦੇ ਵਿਕਾਸ ਕੰਮਾਂ ਦੀ ਕਰਵਾਈ ਸ਼ੁਰੂਆਤ…
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ , 72 IPS & PPS ਅਧਿਕਾਰੀਆਂ ਦੀਆਂ ਬਦਲੀਆਂ
ਏ.ਐਸ. ਅਰਸ਼ੀ , ਚੰਡੀਗੜ੍ਹ , 29 ਅਕਤੂਬਰ 2021 ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਕਰਦਿਆਂ 72 ਆਈ.ਪੀ.ਐਸ ਅਤੇ ਪੀ.ਪੀ.ਐਸ. ਅਧਿਕਾਰੀਆਂ ਦੀਆਂ ਬਦਲੀਆਂ ਕਰ ਦਿੱਤੀਆਂ ਹਨ।
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਲਾਇਆ ਰਿਮਟ ਯੂਨੀਵਰਸਿਟੀ ‘ਚ ਕਿਸਾਨ ਸਿਖਲਾਈ ਕੈਂਪ
ਵਧੀਕ ਡਿਪਟੀ ਕਮਿਸ਼ਨਰ ਅਨੀਤਾ ਦਰਸ਼ੀ ਨੇ ਕਿਸਾਨਾਂ ਨੂੰ ਵੱਖ-ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਦਿੱਤੀ ਜਾਣਕਾਰੀ ਅਸ਼ੋਕ ਧੀਮਾਨ , ਫਤਿਹਗੜ੍ਹ ਸਾਹਿਬ, 29 ਅਕਤੂਬਰ 2021 ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਤਿਹਗੜ੍ਹ ਸਾਹਿਬ ਵੱਲੋਂ ਆਤਮਾ ਸਕੀਮ ਅਧੀਨ ਹਾੜੀ…
ਨਗਰ ਕੌਂਸਲ ਫਾਜ਼ਿਲਕਾ ਵੱਲੋਂ ਸਿਹਤ ਵਿਭਾਗ ਨਾਲ ਮਿਲ ਕੇ ਕੀਤੀਆਂ ਗਈਆਂ ਵੱਖ-ਵੱਖ ਗਤੀਵਿਧੀਆਂ
ਪੀ.ਟੀ.ਐਨ. ਫਾਜ਼ਿਲਕਾ 29 ਅਕਤੂਬਰ 2021 ਨਗਰ ਕੋਂਸਲ ਫਾਜਿਲਕਾ ਵੱਲੋਂ ਸਿਹਤ ਵਿਭਾਗ ਨਾਲ ਮਿਲ ਕੇ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ ਜਿਸ ਤਹਿਤ ਫਰਾਈ ਡੇਅ ਨੂੰ ਡਰਾਈ ਡੇਅ ਵਜੋਂ ਮਨਾਉਂਦੇ ਹੋਏ ਡੇਂਗੂ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ।ਇਸ ਦੌਰਾਨ ਆਨੰਦਪੁਰ…